ਸੁਤੰਤਰਤਾ ਦਿਵਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਸਰਹੱਦ ਪਾਰ ਦੇ ਤਸਕਰੀ ਮੋਡਿਊਲ ਦਾ ਕੀਤਾ ਪਰਦਾਫਾਸ਼; 2 ਗਲਾਕ ਪਿਸਤੌਲਾਂ ਸਮੇਤ ਇੱਕ ਵਿਅਕਤੀ ਕਾਬੂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਗਾਮੀ ਸੁਤੰਤਰਤਾ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਚਲਾਈਆਂ ਜਾ ਰਹੀਆਂ ਵਿਸ਼ੇਸ਼ ਮੁਹਿੰਮਾਂ ਦੌਰਾਨ, ਪੰਜਾਬ ਪੁਲਿਸ ਨੇ ਪਾਕਿਸਤਾਨ ਸਥਿਤ ਤਸਕਰ ਰਾਣਾ…