ਭਗਵੰਤ ਮਾਨ ਸਰਕਾਰ ਦਾ ਈ-ਰਿਕਸ਼ਾ ਅਭਿਆਨ 3,440 ਪਿੰਡਾਂ ਤੱਕ ਪਹੁੰਚਿਆ, ਪੰਜਾਬ ‘ਚ ਜ਼ਮੀਨੀ ਪੱਧਰ ‘ਤੇ ‘ਯੁੱਧ ਨਸ਼ਿਆਂ ਵਿਰੁੱਧ’ ਅੰਦੋਲਨ ਨੂੰ ਮਿਲੀ ਹੋਰ ਮਜ਼ਬੂਤੀ
ਈ–ਰਿਕਸ਼ਾ ਜਾਗਰੂਕਤਾ ਫੈਲਾਉਣ, ਨਸ਼ਾ ਪੀੜਤਾਂ ਨੂੰ ਪੁਨਰਵਾਸ ਨਾਲ ਜੋੜਨ ਅਤੇ ਗੁਪਤ ਢੰਗ ਨਾਲ ਸ਼ਿਕਾਇਤ ਦੀ ਸੁਵਿਧਾ ਦੇ ਕੇ ਨਸ਼ੇ ਖ਼ਿਲਾਫ਼ ਲੜਾਈ ਨੂੰ ਹੋਰ ਬਲ ਦੇ ਰਹੇ ਹਨ: ਡਾ. ਬਲਬੀਰ ਸਿੰਘ…
