Category: Punjab

ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 10 ਸਟੈਨੋ-ਟਾਈਪਿਸਟਾਂ ਨੂੰ ਸੌਂਪੇ ਨਿਯੁਕਤੀ ਪੱਤਰ

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਵਿੱਚ ਨਵੇਂ ਭਰਤੀ ਹੋਏ 10 ਸਟੈਨੋ-ਟਾਈਪਿਸਟਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ…

ਕੁਪੋਸ਼ਿਤ ਬੱਚਿਆਂ ਦੀ ਗਿਣਤੀ ‘ਚ ਆਈ ਵੱਡੀ ਗਿਰਾਵਟ: ਡਾ. ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੋਰਨਾਂ ਖੇਤਰਾਂ ਵਿੱਚ ਵਿਕਾਸ ਕਰਨ ਦੇ ਨਾਲ-ਨਾਲ ਬੱਚਿਆਂ ਅਤੇ ਇਸਤਰੀਆਂ ਦੀ ਭਲਾਈ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਹੈ। ਇਸ…

10,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਕੌਂਸਲ ਤਰਨਤਾਰਨ ਵਿਖੇ ਤਾਇਨਾਤ ਕਲਰਕ ਵਰਿੰਦਰਪਾਲ ਉਰਫ਼ ਵਿੱਕੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ…

ਮਿਆਰੀ ਸਿਹਤ ਸਹੂਲਤਾਂਃ ਮੁੱਖ ਮੰਤਰੀ ਨੇ 58 ਹਾਈਟੈੱਕ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਸੂਬੇ ਦੇ ਲੋਕਾਂ ਦੀ ਸਹੂਲਤ ਲਈ…

ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਕੇਰਲਾ ਮਾਡਲ ਅਪਣਾਏਗਾ ਪੰਜਾਬ: ਕੁਲਦੀਪ ਸਿੰਘ ਧਾਲੀਵਾਲ

ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਲਾਨ ਕੀਤਾ ਕਿ ਸੂਬਾ ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਦੇ ਨਾਲ-ਨਾਲ ਪ੍ਰਵਾਸੀ ਭਾਰਤੀਆਂ ਵਾਸਤੇ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਲਈ ਕੇਰਲਾ…

ਸੂਬੇ ਦੀਆਂ ਲੋੜਵੰਦ ਔਰਤਾਂ ਲਈ ਮਹਿਲਾ ਹੈਲਪਲਾਈਨ ਨੰਬਰ 181 ਬਣੀ ਵਰਦਾਨ: ਡਾ. ਬਲਜੀਤ ਕੌਰ

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਦੀਆਂ ਲੋੜਵੰਦ ਔਰਤਾਂ ਨੂੰ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਮਹਿਲਾ ਹੈਲਪਲਾਈਨ ਨੰਬਰ 181 ਯੋਜਨਾ ਚਲਾਈ ਜਾ ਰਹੀ…

ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ ‘ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ, 13 ਅਗਸਤ ਤੱਕ ਅਰਜ਼ੀਆਂ ਮੰਗੀਆਂ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ ਅਨੁਸਾਰ ਸੂਬੇ ਦੇ ਕਿਸਾਨਾਂ ਤੱਕ ਆਧੁਨਿਕ ਖੇਤੀ ਮਸ਼ੀਨਰੀ ਦੀ ਪਹੁੰਚ ਨੂੰ ਵਧਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ…

77 ਬਾਲ ਭਿਖਾਰੀਆਂ ਦਾ ਮੁੜ ਵਸੇਬਾ ਕੀਤਾ:ਡਾ. ਬਲਜੀਤ ਕੌਰ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬਾਲ ਭਿੱਖਿਆ ਮੁਕਤ ਮੁਹਿੰਮ ਤਹਿਤ 77 ਬਾਲ ਭਿਖਾਰੀਆਂ ਦਾ ਮੁੜ ਵਸੇਬਾ ਕੀਤਾ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.…

ਪੰਜਾਬ ਦੇ ਵਿੱਤ ਮੰਤਰੀ ਨੇ ਕੇਂਦਰੀ ਬਜਟ ਨੂੰ ਪੂਰੀ ਤਰ੍ਹਾਂ ਨਿਰਾਸ਼ਾਜਨਕ ਦੱਸਿਆ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਵਿੱਤੀ ਸਾਲ 2024-25 ਦੇ ਕੇਂਦਰੀ ਬਜਟ ਦੀ ਇਹ ਕਹਿ ਕੇ ਸਖ਼ਤ ਆਲੋਚਨਾ ਕੀਤੀ ਹੈ ਕਿ…

ਵਿਜੀਲੈਂਸ ਬਿਊਰੋ ਨੇ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਘੁਟਾਲੇ ’ਚ ਸ਼ਾਮਲ ਉੱਪ-ਮੰਡਲ ਇੰਜਨੀਅਰ ਨੂੰ ਕੀਤਾ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸਨਅਤੀ ਪਲਾਟਾਂ ਦੀ ਅਲਾਟਮੈਂਟ ਵਿੱਚ ਬੇਨਿਯਮੀਆਂ ਕਰਨ ਸਬੰਧੀ ਮਾਮਲੇ ’ਚ ਲੋੜੀਂਦੇ ਮੁਲਜ਼ਮ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਦੇ ਉਪ ਮੰਡਲ ਇੰਜਨੀਅਰ (ਐਸ.ਡੀ.ਈ.) ਸਵਤੇਜ…

ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਵਿਅਕਤੀ ਆਪਣੀਆਂ ਮੁਸ਼ਕਲਾਂ ਦੇ ਹਲ ਲਈ ਬੈਕਫਿੰਕੋ ਦੇ ਦਫਤਰ ‘ਚ ਕਰਨ ਸਪੰਰਕ: ਚੇਅਰਮੈਨ ਸੰਦੀਪ ਸੈਣੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਸਮਾਜਿਕ ਨਿਆਂ, ਅਧਿਕਾਰਤਾ ਅਤੇ…

ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਗੈਰ ਸਰਕਾਰੀ ਮੈਂਬਰਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ…

ਪੰਜਾਬ ਦੇ ਸਿਹਤ ਮੰਤਰੀ ਨੇ ਜੀਵਾਣੂਆਂ ਅਤੇ ਪਾਣੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਣ ਸਬੰਧੀ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸੋਮਵਾਰ ਨੂੰ ਸੂਬੇ ਵਿੱਚ ਪਾਣੀ ਅਤੇ ਜੀਵਾਣੂਆਂ ਤੋਂ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਣ ਸਬੰਧੀ ਤਿਆਰੀਆਂ ਦਾ ਜਾਇਜ਼ਾ…