Category: Punjab

ਸਮਾਜਿਕ ਨਿਆਂ ਮੰਤਰੀ ਡਾ. ਬਲਜੀਤ ਕੌਰ ਵੱਲੋਂ ‘ਰਿਜ਼ਰਵੈਸ਼ਨ ਚੋਰ ਫੜੋ ਮੋਰਚਾ’ ਦੇ ਨੁਮਾਇੰਦਿਆਂ ਨਾਲ ਮੀਟਿੰਗ

ਸਮਾਜਿਕ ਨਿਆਂ ਨੂੰ ਹੋਰ ਬਿਹਤਰ ਬਣਾਉਣ ਅਤੇ ਰਾਖਵੇਂਕਰਨ ਨਾਲ ਸਬੰਧਤ ਅਹਿਮ ਮਸਲਿਆਂ ਦੇ ਢੁਕਵੇਂ ਹੱਲ ਲੱਭਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਅੱਜ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ…

ਮੈਂ ਕਿਸੇ ਵੇਲੇ ਵੀ ਕਿਸੇ ਦਫ਼ਤਰ, ਹਸਪਤਾਲ ਜਾਂ ਸਕੂਲ ਦਾ ਅਚਨਚੇਤ ਦੌਰਾ ਕਰ ਸਕਦਾ ਹਾਂਃ ਮੁੱਖ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਸਥਾਨਕ ਤਹਿਸੀਲ ਕੰਪਲੈਕਸ ਦਾ ਅਚਨਚੇਤ ਦੌਰਾ ਕੀਤਾ ਅਤੇ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਨ ਦਾ ਮੁਆਇਨਾ ਕੀਤਾ। ਮੁੱਖ ਮੰਤਰੀ…

ਆਂਗਨਵਾੜੀ ਯੂਨੀਅਨਾਂ ਦੀ ਮੰਗਾਂ ਸਬੰਧੀ ਸਮਾਜਿਕ ਸੁਰੱਖਿਆ ਮੰਤਰੀ ਵੱਲੋਂ ਸਿਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਪ੍ਰੀ-ਪ੍ਰਾਈਮਰੀ ਬੱਚਿਆਂ ਦੇ ਵਿਕਾਸ ਲਈ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕਰਦਿਆਂ ਵਿਭਾਗ ਨਾਲ ਸਬੰਧਤ…

ਸੁਤੰਤਰਤਾ ਦਿਵਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਸਰਹੱਦ ਪਾਰ ਦੇ ਤਸਕਰੀ ਮੋਡਿਊਲ ਦਾ ਕੀਤਾ ਪਰਦਾਫਾਸ਼; 2 ਗਲਾਕ ਪਿਸਤੌਲਾਂ ਸਮੇਤ ਇੱਕ ਵਿਅਕਤੀ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਗਾਮੀ ਸੁਤੰਤਰਤਾ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਚਲਾਈਆਂ ਜਾ ਰਹੀਆਂ ਵਿਸ਼ੇਸ਼ ਮੁਹਿੰਮਾਂ ਦੌਰਾਨ, ਪੰਜਾਬ ਪੁਲਿਸ ਨੇ ਪਾਕਿਸਤਾਨ ਸਥਿਤ ਤਸਕਰ ਰਾਣਾ…

50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸ.ਐਚ.ਓ. ਤੇ ਏ.ਐਸ.ਆਈ. ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਥਾਣਾ ਭਾਦਸੋਂ, ਜ਼ਿਲ੍ਹਾ ਪਟਿਆਲਾ ਵਿਖੇ ਐਸ.ਐਚ.ਓ. ਵਜੋਂ ਤਾਇਨਾਤ ਸਬ-ਇੰਸਪੈਕਟਰ (ਐਸ.ਆਈ.) ਇੰਦਰਜੀਤ ਸਿੰਘ ਅਤੇ ਉਸਦੇ ਸਾਥੀ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਅਮਰਜੀਤ…

ਅਸ਼ਲੀਲ ਪੋਸਟਰ ਲਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ

ਮਾਨਸਾ, 04 ਅਗਸਤ :ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਸੀਮਾ ਅੰਦਰ ਸਰਕਾਰੀ, ਗ਼ੈਰ…

ਵਿਜੀਲੈਂਸ ਵੱਲੋਂ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪੁਲਿਸ ਸਬ-ਇੰਸਪੈਕਟਰ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਥਾਣਾ ਬੋਹਾ, ਜ਼ਿਲ੍ਹਾ ਮਾਨਸਾ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ (ਐਸ.ਆਈ.) ਗੁਰਤੇਜ ਸਿੰਘ ਨੂੰ ਰਿਸ਼ਵਤ ਦੀ ਮੰਗ ਕਰਨ…

Trending Now