Category: Punjab

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬੀਜੇਪੀ ਵੱਲੋਂ ਕੀਤੀ ਸ਼ਿਕਾਇਤ ਉਪਰੰਤ ਡੀ.ਜੀ.ਪੀ. ਤੋਂ ਰਿਪੋਰਟ ਮੰਗੀ

ਪੰਜਾਬ ਭਾਜਪਾ ਦੇ ਵਫ਼ਦ ਵੱਲੋਂ ਸੂਬੇ ਵਿੱਚ ਪਾਰਟੀ ਦੇ ਉਮੀਦਵਾਰਾਂ ਨੂੰ ਪ੍ਰਚਾਰ ਕਰਨ ਤੋਂ ਰੋਕੇ ਜਾਣ ਅਤੇ ਅਮਨ-ਕਾਨੂੰਨ ਦੀ ਸਥਿਤੀ \’ਤੇ ਚਿੰਤਾ ਜ਼ਾਹਰ ਕੀਤੇ ਜਾਣ ਤੋਂ ਬਾਅਦ ਪੰਜਾਬ ਦੇ ਮੁੱਖ…

ਪੰਜਾਬ ਵਿਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ

ਪੰਜਾਬ ਵਿਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ ਹੋ ਰਹੀ ਹੈ। ਇਨ੍ਹਾਂ ਚੋਣਾਂ ਨੂੰ ਸ਼ਾਂਤੀਪੂਰਵਕ, ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਭਾਰਤੀ ਚੋਣ…

ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ \’ਤੇ ਪੰਜਾਬ ਦਾ ਚੌਥਾ ਸਥਾਨ

ਪੰਜਾਬ ਵਿੱਚ ਆਦਰਸ਼ ਚੋਣ ਜ਼ਾਬਤੇ ਦੀ ਮਰਿਆਦਾ ਨੂੰ ਕਾਇਮ ਰੱਖਣ ਲਈ ਇਨਫੋਰਸਮੈਂਟ ਏਜੰਸੀਆਂ ਵੱਲੋਂ ਸਖ਼ਤ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਜਿਸ ਦੇ ਨਤੀਜੇ ਵਜੋਂ 1 ਮਾਰਚ ਤੋਂ 4 ਮਈ ਤੱਕ…

ਸੱਭਿਆਚਾਰਕ ਉਤਸਵ ਜਸ਼ਨ 2024 \’ਚ ਕੀਤੇ ਬੇਮਿਸਾਲ ਪ੍ਰਤਿਭਾ ਅਤੇ ਬਹੁਮੁਖੀ ਹੁਨਰ ਦੇ ਪ੍ਰਦਰਸ਼ਨ ਸਦਕਾ ਵਿਦਿਆਰਥੀਆਂ ਨੂੰ ਸਨਮਾਨਤ ਕੀਤਾ ਗਿਆ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਕੈਨੀਕਲ ਇੰਜਨੀਅਰਿੰਗ ਵਿਭਾਗ ਦੇ ਵਿਦਿਆਰਥੀਆਂ ਦਾ ਸੱਭਿਆਚਾਰਕ ਉਤਸਵ ਜਸ਼ਨ 2024 \’ਚ ਕੀਤੇ ਬੇਮਿਸਾਲ ਪ੍ਰਤਿਭਾ ਅਤੇ ਬਹੁਮੁਖੀ ਹੁਨਰ ਦਾ ਪ੍ਰਦਰਸ਼ਨ ਸਦਕਾ, ਉਨ੍ਹਾਂ ਨੂੰ ਸਨਮਾਨਤ ਕੀਤਾ ਗਿਆ।…

ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਹਲਕਾ ਅਜਨਾਲਾ ਵਿੱਚ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਰੈਲੀ

ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਅੱਜ ਹਲਕਾ ਅਜਨਾਲਾ ਵਿੱਚ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਰੈਲੀ ਕੀਤੀ ਗਈ। ਜਿਸ ਵਿੱਚ ਹਰਪ੍ਰਤਾਪ ਅਜਨਾਲਾ…

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ

ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਖੁਫੀਆ ਇਤਲਾਹ ’ਤੇ ਕੀਤੀ ਕਾਰਵਾਈ ਵਿੱਚ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਇੱਕ ਵਿਅਕਤੀ ਨੂੰ ਗਿਰਫ਼ਤਾਰ ਕਰਕੇ ਉਸ ਕੋਲੋਂ 4 ਕਿਲੋ ਆਈਸੀਈ…

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅਲੱਗ-ਅਲੱਗ ਮਾਮਲਿਆਂ ਵਿਚ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ…