Category: Punjab

 ਮ੍ਰਿਤਕ ਕਿਸਾਨ ਦੇ ਨਾਮ ‘ਤੇ ਕਰਜ਼ਾ ਲੈਣ ਦੇ ਮਾਮਲੇ ‘ਚ ਸਹਿਕਾਰੀ ਬੈਂਕ ਦੇ ਪੰਜ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸਹਿਕਾਰੀ ਸਭਾ ਧੁੱਗਾ ਕਲਾਂ ਅਤੇ ਸਹਿਕਾਰੀ ਬੈਂਕ ਰੂਪੋਵਾਲ, ਜਿਲਾ ਹੁਸ਼ਿਆਰਪੁਰ ਦੇ ਪੰਜ ਕਰਮਚਾਰੀਆਂ ਨੂੰ ਇੱਕ ਮ੍ਰਿਤਕ ਮੈਂਬਰ ਦੇ ਨਾਮ ਉਤੇ ਕਰਜ਼ਾ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ…

ਮੁੱਖ ਮੰਤਰੀ ਨੇ ਵਿੱਤ ਕਮਿਸ਼ਨ ਤੋਂ ਪੰਜਾਬ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ

ਵਿੱਤੀ ਸੂਝ-ਬੂਝ ਅਤੇ ਤੱਥਾਂ ‘ਤੇ ਅਧਾਰਤ ਮਜ਼ਬੂਤ ਕੇਸ ਪੇਸ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਦੌਰੇ ‘ਤੇ ਆਈ 16ਵੇਂ ਵਿੱਤ ਕਮਿਸ਼ਨ ਦੀ ਟੀਮ ਤੋਂ…

ਪੰਜਾਬ ਯੂਨੀਵਰਸਿਟੀ ਦੇਸ਼ ਦੀਆਂ ਸਰਵੋਤਮ ਯੂਨੀਵਰਸਿਟੀਆਂ ਵਿੱਚੋਂ 10ਵੇਂ ਅਤੇ ਵਿਸ਼ਵ ਪੱਧਰ ’ਤੇ 737 ਯੂਨੀਵਰਸਿਟੀਆਂ ਵਿੱਚ ਸ਼ਾਮਲ

ਪੰਜਾਬ ਯੂਨੀਵਰਸਿਟੀ (Panjab University) ਦੇਸ਼ ਦੀਆਂ ਸਰਵੋਤਮ ਯੂਨੀਵਰਸਿਟੀਆਂ ਵਿੱਚੋਂ 10ਵੇਂ ਅਤੇ ਵਿਸ਼ਵ ਪੱਧਰ ’ਤੇ 737 ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਈ ਹੈ,ਯੂਐਸ ਨਿਊਜ਼ ਐਂਡ ਵਰਲਡ ਰਿਪੋਰਟ ਨੇ ਸੈਸ਼ਨ 2024-25 ਲਈ 2172 ਵਿਦਿਅਕ…

ਪੰਜਾਬ ਪੁਲਿਸ ਨੇ ਅੰਤਰ-ਸਰਹੱਦੀ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼; ਤਿੰਨ ਨਸ਼ਾ ਤਸਕਰਾਂ ਸਮੇਤ ਇੱਕ ਵੱਡੀ ਮੱਛੀ ਗ੍ਰਿਫਤਾਰ

ਚੰਡੀਗੜ੍ਹ/ਅੰਮ੍ਰਿਤਸਰ, 20 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਵੱਡਾ ਝਟਕਾ ਦਿੰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ…

ਪੰਜਾਬ ਵਿੱਚ ਝੋਨੇ ਦੀ ਬਜਾਏ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ ਦਿੱਤੇ ਜਾਣਗੇ ਸਾਢੇ 17 ਹਜ਼ਾਰ ਰੁਪਏ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਦੇ ਕਿਸਾਨਾਂ ਨੂੰ ਜ਼ਿਆਦਾ ਪਾਣੀ ਦੀ ਖ਼ਪਤ ਕਰਨ ਵਾਲੀ ਝੋਨੇ ਦੀ ਫ਼ਸਲ ਦੀ ਕਾਸ਼ਤ ਤੋਂ ਮੋੜਨ ਅਤੇ ਧਰਤੀ ਹੇਠਲੇ ਪਾਣੀ…

ਹੜਾਂ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ- ਧਾਲੀਵਾਲ

ਅੰਮ੍ਰਿਤਸਰ 20 ਜੁਲਾਈ 2024— ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਹਲਕੇ ਦੇ ਪਿੰਡ ਘੋਨੇਵਾਲ ਨੇੜੇ ਰਾਵੀ ਦਰਿਆ ਦੇ ਕਿਨਾਰੇ ਮਜਬੂਤ ਕਰਨ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਂਦੇ…

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖੇਤੀ-ਅਰਥਚਾਰੇ ਨੂੰ ਹੁਲਾਰਾ ਦੇਣ ਲਈ ਪੰਜਾਬ ਨੂੰ ਮੈਗਾ ਫੂਡ ਪਾਰਕ ਦੇਣ ਦੀ ਜ਼ੋਰਦਾਰ ਮੰਗ

ਪੰਜਾਬ ਵਿੱਚ ਖੇਤੀਬਾੜੀ ਨੂੰ ਮੁਨਾਫ਼ਾਬਖ਼ਸ਼ ਬਣਾਉਣ, ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ…

ਜਾਅਲੀ ਜਾਤੀ ਸਰਟੀਫਿਕੇਟ ਦੇ ਆਧਾਰ ਉੱਤੇ ਨੌਕਰੀ ਕਰਨ ਦੇ ਦੋਸ਼ਾਂ ਹੇਠ ਫਾਰੈਸਟਰ ਮੁਅੱਤਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਬੇਹੱਦ ਸਖ਼ਤ ਰੁਖ਼ ਅਪਣਾਇਆ ਜਾ ਰਿਹਾ ਹੈ। ਇਸੇ ਦੇ ਤਹਿਤ ਸੂਬੇ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ…

ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਨਾਭਾ ਦੇ ਅਧਿਕਾਰੀਆਂ ਤੇ ਠੇਕੇਦਾਰ ਖ਼ਿਲਾਫ਼ ਕੇਸ ਦਰਜ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਨਗਰ ਕੌਂਸਲ ਨਾਭਾ ਦੇ ਅਧਿਕਾਰੀਆਂ ਅਤੇ ਇੱਕ ਠੇਕੇਦਾਰ ਵਿਰੁੱਧ, ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾ (ਪੀਐਮਐਸਏਵਾਈ) ਤਹਿਤ ਪ੍ਰਾਪਤ ਹੋਏ…

10,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਥਾਣਾ ਸਿਟੀ ਫਿਰੋਜ਼ਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਗੁਰਮੇਲ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਅਤੇ ਲੈਂਣ ਮੌਕੇ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ…

 ਸੀ.ਆਰ.ਐਮ. ਸਕੀਮ ਲਈ 100 ਫ਼ੀਸਦੀ ਕੇਂਦਰੀ ਫੰਡਿੰਗ ਨੂੰ ਬਹਾਲ ਕਰਨ ’ਤੇ ਦਿੱਤਾ ਜ਼ੋਰ

ਨਰਮੇ ਦੀ ਫ਼ਸਲ ‘ਤੇ ਕੀਟਾਂ ਖਾਸ ਕਰਕੇ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੇ ਹਮਲੇ ‘ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ…

ਆਮ ਆਦਮੀ ਪਾਰਟੀ ਨੇ ਹਰਿਆਣਾ ‘ਚ ਫੁਕਿਆ ਚੋਣ ਬਿਗਲ; ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਐਲਾਨ

ਹਰਿਆਣਾ ਵਿੱਚ ਆਮ ਆਦਮੀ ਪਾਰਟੀ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਮਰ ਕੱਸ ਲਈ ਹੈ। ਇਸ ਸਬੰਧੀ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਰਾਜ ਸਭਾ ਮੈਂਬਰ…

ਪੰਜਾਬ ਪੁਲਿਸ ਨੇ ਰਾਜਸਥਾਨ ਪੁਲਿਸ ਨਾਲ ਸਾਂਝੀ ਕਾਰਵਾਈ ਤਹਿਤ ਲਾਰੇਂਸ ਬਿਸ਼ਨੋਈ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਗ੍ਰਿਫਤਾਰ; ਦੋ ਪਿਸਤੌਲ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਸੰਗਠਿਤ ਅਪਰਾਧ ਵਿਰੁੱਧ ਇੱਕ ਵੱਡੀ ਸਫਲਤਾ ਦਰਜ ਕਰਦੇ ਹੋਏ, ਐਂਟੀ ਗੈਂਗਸਟਰ…