Category: Punjab

ਵਿਜੀਲੈਂਸ ਨੇ ਨੌਕਰੀ ਬਦਲੇ 102 ਨੌਜਵਾਨਾਂ ਨਾਲ 26 ਲੱਖ ਰੁਪਏ ਤੋਂ ਵੱਧ ਦੀ ਠੱਗੀ ਮਾਰਨ ਵਾਲੇ ਦੋ ਪੁਲਿਸ ਵਾਲਿਆਂ ਨੂੰ ਕੀਤਾ ਗ੍ਰਿਫ਼ਤਾਰ

ਭ੍ਰਿਸ਼ਟਾਚਾਰ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਸੂਬਾ ਸਰਕਾਰ ਦੀ ਨੀਤੀ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਜਾਲਸਾਜ਼ਾਂ ਦੇ ਜਾਲ…

ਪੰਜਾਬ ਪੁਲਿਸ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਨੈੱਟਵਰਕ ਦਾ ਕੀਤਾ ਪਰਦਾਫਾਸ਼; 8 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ \’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਨੇ 8 ਕਿਲੋ ਹੈਰੋਇਨ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ…

ਪੰਜਾਬ ਦੀ ਜਲੰਧਰ ਸੀਟ \’ਤੇ 10 ਜੁਲਾਈ ਨੂੰ ਚੋਣਾਂ ਦਾ ਐਲਾਨ

ਪੰਜਾਬ ਸਣੇ 7 ਸੂਬਿਆਂ ਵਿਚ ਜ਼ਿਮਨੀ ਚੋਣਾਂ (By-Elections) ਦਾ ਐਲਾਨ ਹੋ ਗਿਆ ਹੈ। ਪੰਜਾਬ ਦੀ ਜਲੰਧਰ ਸੀਟ (Jalandhar Seat) \’ਤੇ 10 ਜੁਲਾਈ ਨੂੰ ਚੋਣਾਂ ਦਾ ਐਲਾਨ ਕੀਤਾ ਗਿਆ ਹੈ। 13…

ਝੋਨੇ ਦੀ ਲਵਾਈ ਸਮੇਂ ਕਾਸਤਕਾਰੀ ਤਕਨੀਕੀ ਨੁਕਤਿਆਂ ਨੂੰ ਧਿਆਨ ਵਿੱਚ ਰੱਖਣਾ ਜ਼ਰੂਰੀ: ਮੁੱਖ ਖੇਤੀਬਾੜੀ ਅਫਸਰ

ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ ਰੋਕਣ ਲਈ ਜ਼ਿਲਾ ਫਰੀਦਕੋਟ ਤੋਂ ਇਲਾਵਾ ਪੰਜ ਜ਼ਿਲਿਆਂ ਮੁਕਤਸਰ, ਬਠਿੰਡਾ, ਮਾਨਸਾ, ਫਾਜ਼ਿਲਕਾ ਅਤੇ ਫਿਰੋਜ਼ਪੁਰ ਵਿੱਚ ਝੋਨੇ ਦੀ ਲੁਆਈ ਦਾ ਕੰਮ…

ਮੁੱਖ ਮੰਤਰੀ, ਪੰਜਾਬ ਨੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮੱਥਾ ਟੇਕਿਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ…

ਪੰਜਾਬ ਦੇ ਲੁਧਿਆਣਾ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਬਿੱਟੂ ਨੂੰ ਮੋਦੀ ਮੰਤਰੀ ਮੰਡਲ ‘ਚ ਜਗ੍ਹਾ ਮਿਲੀ

ਦੇਸ਼ ਵਿੱਚ ਇੱਕ ਵਾਰ ਫਿਰ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਨਵੀਂ ਸਰਕਾਰ ਬਣਨ ਜਾ ਰਹੀ ਹੈ। ਇਸ ਵਾਰ ਲੋਕ ਸਭਾ ਚੋਣਾਂ (Lok Sabha Elections) ਵਿੱਚ ਭਾਜਪਾ ਨੂੰ ਪੰਜਾਬ ਵਿੱਚੋਂ ਇੱਕ…

ਪੀਣ ਵਾਲੇ ਪਾਣੀ ਦੀ ਦੁਰਵਰਤੋਂ ਕਰਨ ਤੇ ਹੋਵੇਗਾ ਜੁਰਮਾਨਾ

ਨਗਰ ਨਿਗਮ ਅਬੋਹਰ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਘਰਾਂ ਵਿੱਚ ਸਪਲਾਈ ਕੀਤੇ ਜਾਂਦੇ ਪੀਣ ਦੇ ਪਾਣੀ ਦੀ ਦੁਰਵਰਤੋਂ ਨਾ ਕਰਨ। ਇਸ ਸਬੰਧੀ ਨਗਰ ਨਿਗਮ ਦੇ ਕਮਿਸ਼ਨਰ…