ਪੰਜਾਬ ਪਹਿਲੀ ਵਾਰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰੇਗਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਾਨਦਾਰ ਸਮਾਗਮ ਲਈ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ
ਚੰਡੀਗੜ੍ਹ; 22 ਮਈ 2026:* ਪੰਜਾਬ, ਭਾਰਤੀ ਹਾਕੀ ਦੇ ਇਤਿਹਾਸਕ ਦੌਰ ਦਾ ਅਹਿਮ ਹਿੱਸਾ ਬਣਨ ਲਈ ਤਿਆਰ ਹੈ।ਸੂਬਾ ਇਸ ਸਾਲ ਅਕਤੂਬਰ ਵਿੱਚ ਪਹਿਲੀ ਵਾਰ ਵੱਕਾਰੀ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ…
