Category: Punjabi

ਹਰਿਆਣਾ ਦੀਆਂ 10 ਲੋਕ ਸਭਾ ਸੀਟਾਂ ’ਤੇ ਹੋਈ 65 ਫੀਸਦੀ ਵੋਟਿੰਗ

ਹਰਿਆਣਾ ਦੀਆਂ 10 ਲੋਕ ਸਭਾ ਸੀਟਾਂ (Lok Sabha Seats) ’ਤੇ ਸਨਿਚਰਵਾਰ 65 ਫੀ ਸਦੀ ਵੋਟਿੰਗ ਹੋਈ। 2019 ’ਚ ਭਾਜਪਾ ਨੇ ਹਰਿਆਣਾ ਦੀਆਂ ਸਾਰੀਆਂ 10 ਲੋਕ ਸਭਾ ਸੀਟਾਂ ਜਿੱਤੀਆਂ ਸਨ। ਖੱਟਰ,…

ਸਕਿਨ ਨੂੰ ਖੂਬਸੂਰਤ ਅਤੇ ਚਮਕਦਾਰ ਬਣਾਉਣਾ ਚਾਹੁੰਦੇ ਹੋ ਤਾਂ ਅੱਜ ਹੀ ਕਰੋ ਇਹ ਆਪਣੀ ਡਾਈਟ \’ਚ ਸ਼ਾਮਲ

ਚੀਆ ਸੀਡਜ਼ ਨੂੰ ਆਪਣੀ ਖੁਰਾਕ ਵਿੱਚ ਸ਼ਾਮਲ ਕਰਨਾ ਸਕਿਨ ਦੀ ਚਮਕ ਅਤੇ ਖੂਬਸੂਰਤੀ ਵਿੱਚ ਵਾਧਾ ਕਰ ਸਕਦਾ ਹੈ। ਇਹ ਸੀਡਜ਼ ਐਂਟੀਆਕਸਿਡੈਂਟਸ, ਓਮੇਗਾ-3 ਫੈਟੀ ਐਸਿਡਸ, ਅਤੇ ਫਾਈਬਰ ਨਾਲ ਭਰਪੂਰ ਹੁੰਦੇ ਹਨ,…

ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਵੋਟਰਾਂ ਨੂੰ \”ਇਸ ਵਾਰ 70 ਪਾਰ\” ਦੀ ਪ੍ਰਾਪਤੀ ਲਈ 1 ਜੂਨ ਨੂੰ ਹੁਮ-ਹੁਮਾ ਕੇ ਚੋਣ ਬੂਥਾਂ \’ਤੇ ਜਾਣ ਦੀ ਅਪੀਲ

ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.), ਸਿਬਿਨ ਸੀ, ਨੇ ਵੋਟਰਾਂ ਨੂੰ ਸੂਬੇ ਚ \”ਇਸ ਵਾਰ 70 ਪਾਰ\” ਦੇ ਟੀਚੇ ਨੂੰ ਪ੍ਰਾਪਤ ਕਰਨ ਲਈ 1 ਜੂਨ ਨੂੰ ਪੂਰੇ ਜੋਸ਼ ਨਾਲ ਪੋਲਿੰਗ…

ਪੰਜਾਬ ਦੇ ਵੋਟਰ ਪੋਲਿੰਗ ਬੂਥਾਂ ਉੱਤੇ ਲੱਗੀ ਕਤਾਰ ਦੀ ਜਾਣਕਾਰੀ ਘਰ ਬੈਠੇ ਹੀ ਜਾਣ ਸਕਣਗੇ

ਪੰਜਾਬ ਦੇ ਵੋਟਰ ਵੋਟਾਂ ਵਾਲੇ ਦਿਨ 1 ਜੂਨ ਨੂੰ ਆਪਣੇ ਪੋਲਿੰਗ ਬੂਥ ਉੱਤੇ ਜਾਣ ਤੋਂ ਪਹਿਲਾਂ ਇਹ ਜਾਣ ਸਕਣਗੇ ਕਿ ਉਨ੍ਹਾਂ ਦੇ ਬੂਥ ਉੱਤੇ ਕਿੰਨੇ ਕੁ ਲੋਕ ਵੋਟ ਦੇਣ ਲਈ…

ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਤੋਂ ‘ਆਪ’ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਜਲੰਧਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਪਵਨ ਕੁਮਾਰ ਟੀਨੂੰ ਅਤੇ ‘ਆਪ’ ਆਗੂਆਂ…

ਜੰਗ-ਏ-ਆਜ਼ਾਦੀ ਮੈਮੋਰੀਅਲ ਕੇਸ ਵਿੱਚ ਇੱਕ ਹੋਰ ਮੁਲਜ਼ਮ ਨੇ ਵਿਜੀਲੈਂਸ ਬਿਊਰੋ ਅੱਗੇ ਕੀਤਾ ਆਤਮ ਸਮਰਪਣ

ਪੰਜਾਬ ਵਿਜੀਲੈਂਸ ਬਿਊਰੋ ਨੇ ਜਲੰਧਰ ਦੇ ਕਰਤਾਰਪੁਰ ਵਿਖੇ ਜੰਗ-ਏ-ਆਜ਼ਾਦੀ ਯਾਦਗਾਰ ਦੀ ਉਸਾਰੀ ਨਾਲ ਸਬੰਧਤ ਸਰਕਾਰੀ ਫੰਡਾਂ ਵਿੱਚ ਧੋਖਾਧੜੀ ਕਰਨ ਦੇ ਦੋਸ਼ ਹੇਠ ਇੱਕ ਨਿੱਜੀ ਵਿਅਕਤੀ ਸਮੇਤ 26 ਮੁਲਜ਼ਮਾਂ ਖ਼ਿਲਾਫ਼ ਕੇਸ…

ਚੋਣ ਕਮਿਸ਼ਨ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਚਿਤਾਵਨੀ

ਚੋਣ ਕਮਿਸ਼ਨ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਚੋਣਾਂ 2024 ਲਈ ਜਲੰਧਰ ਹਲਕੇ ਤੋਂ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਲਈ ਚਿਤਾਵਨੀ…

ਐਕਟਿੰਗ ਚੀਫ਼ ਜਸਟਿਸ ਵੱਲੋਂ ਇੰਡੀਅਨ ਲਾਅ ਰਿਪੋਰਟਸ ਦੇ ਫ਼ੈਸਲਿਆਂ ਦੀ ਆਸਾਨੀ ਨਾਲ ਭਾਲ ਲਈ ਈ-ਐਚ.ਸੀ.ਆਰ ਵੈਬਸਾਈਟ ਦਾ ਉਦਘਾਟਨ

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਐਕਟਿੰਗ ਚੀਫ਼ ਜਸਟਿਸ, ਮਾਣਯੋਗ ਜਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ ਨੇ ਅੱਜ ਭਾਰਤੀ ਕਾਨੂੰਨ ਰਿਪੋਰਟਾਂ (ਆਈ.ਐਲ.ਆਰ) ਪੰਜਾਬ ਅਤੇ ਹਰਿਆਣਾ ਸੀਰੀਜ਼ ਵੱਲੋਂ ਰਿਪੋਰਟ ਕੀਤੇ ਗਏ ਸਾਰੇ ਫ਼ੈਸਲਿਆਂ…

ਵਸੀਕਾ ਨਵੀਸ ਤੇ ਉਸ ਦਾ ਸਹਾਇਕ 225000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸਬ ਡਵੀਜ਼ਨ ਕਾਦੀਆਂ, ਜ਼ਿਲ੍ਹਾ ਗੁਰਦਾਸਪੁਰ ਵਿਖੇ ਕੰਮ ਕਰਦੇ ਕੰਵਰਪਾਲ ਸਿੰਘ (ਕੇ.ਪੀ.) ਵਸੀਕਾ ਨਵੀਸ (ਡੀਡ ਰਾਈਟਰ) ਅਤੇ ਉਸਦੇ ਸਹਾਇਕ ਨੂੰ…

ਇੱਕ ਲੱਖ ਤੋਂ ਵੱਧ ਲੋਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫ਼ਤਿਹ ਰੈਲੀ ਵਿੱਚ ਭਾਗ ਲਿਆ

ਪਟਿਆਲਾ ਲੋਕ ਸਭਾ ਸੀਟ ਤੋਂ ਭਾਜਪਾ ਦੀ ਉਮੀਦਵਾਰ ਪ੍ਰਨੀਤ ਕੌਰ ਵੱਲੋਂ ਮਹਾਰਾਜਾ ਭਾਲਿੰਦਰ ਸਿੰਘ ਸਪੋਰਟਸ ਕੰਪਲੈਕਸ ਵਿਖੇ ਕੀਤੀ ਗਈ ਫ਼ਤਿਹ ਰੈਲੀ ਵਿੱਚ ਇਕੱਠੀ ਹੋਈ ਭੀੜ ਨੇ ਮੋਦੀ ਦੀ ਗਾਰੰਟੀ ਤੇ…

ਸੁਪਰੀਮ ਕੋਰਟ ਨੇ ਹੇਮੰਤ ਸੋਰੇਨ ਨੂੰ ਰਾਹਤ ਦੇਣ ਤੋਂ ਕੀਤਾ ਇਨਕਾਰ

ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਝਾਰਖੰਡ ਮੁਕਤੀ ਮੋਰਚਾ (Jharkhand Liberation Front) ਦੇ ਨੇਤਾ ਹੇਮੰਤ ਸੋਰੇਨ (Hemant Soren) ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ (Supreme Court)…

ਕੋਰੀਆ ‘ਚ ਤੀਰਅੰਦਾਜ਼ੀ ਵਿਸ਼ਵ ਕੱਪ ਸਟੇਜ-2 ‘ਚ ਪ੍ਰਨੀਤ ਕੌਰ ਨੇ ਗੱਡੇ ਝੰਡੇ

ਕੋਰੀਆ ਵਿਖੇ ਹੋ ਰਹੇ ਤੀਰਅੰਦਾਜ਼ੀ (Archery) ਦੇ ਵਿਸ਼ਵ ਕੱਪ ਸਟੇਜ-2 ਵਿੱਚ ਭਾਰਤ ਦੀ ਕੰਪਾਊਂਡ ਵੁਮੈਨ ਟੀਮ (Compound Women\’s Team) ਨੇ ਫ਼ਾਈਨਲ ਵਿੱਚ ਆਪਣੀ ਥਾਂ ਬਣਾ ਲਈ ਹੈ। ਪੰਜਾਬੀ ਯੂਨੀਵਰਸਿਟੀ ਦੀ…

ਚੋਣ ਕਮਿਸ਼ਨ ਨੇ ਜਲੰਧਰ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਕੀਤਾ ਤਾਇਨਾਤ

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਪੁਲਿਸ ਦੇ ਦੋ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ \’ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫ਼ਤਰ, ਮੁੱਖ…