Category: Punjabi

ਬਾਲੀਵੁੱਡ ਅਦਾਕਾਰਾ ਕੰਗਨਾ ਨੂੰ ਥੱਪੜ ਮਾਰਨ ਦੇ ਮਾਮਲੇ ‘ਚ ਐਕਸ਼ਨ, ਸੀਆਈਐਸਐਫ ਦੀ ਲੇਡੀ ਕਾਂਟੇਬਲ ਸਸਪੈਂਡ

ਬੀਜੇਪੀ ਦੀ ਨਵੀਂ ਬਣੀ ਸੰਸਦ ਮੈਂਬਰ ਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਥੱਪੜ ਮਾਰਨ ਦੇ ਮਾਮਲੇ ਵਿਚ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ (Female Constable Kulwinder Kaur) ‘ਤੇ ਐਕਸ਼ਨ ਲਿਆ ਗਿਆ ਹੈ।…

ਪੀਣ ਵਾਲੇ ਪਾਣੀ ਦੀ ਦੁਰਵਰਤੋਂ ਕਰਨ ਤੇ ਹੋਵੇਗਾ ਜੁਰਮਾਨਾ

ਨਗਰ ਨਿਗਮ ਅਬੋਹਰ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਘਰਾਂ ਵਿੱਚ ਸਪਲਾਈ ਕੀਤੇ ਜਾਂਦੇ ਪੀਣ ਦੇ ਪਾਣੀ ਦੀ ਦੁਰਵਰਤੋਂ ਨਾ ਕਰਨ। ਇਸ ਸਬੰਧੀ ਨਗਰ ਨਿਗਮ ਦੇ ਕਮਿਸ਼ਨਰ…

ਬਿਜਲੀ ਬੋਰਡ ਦਾ ਲਾਈਨਮੈਨ 5,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਵੀਰਵਾਰ ਨੂੰ ਪੀ.ਐਸ.ਪੀ.ਸੀ.ਐਲ. ਦਫ਼ਤਰ, ਫੋਕਲ ਪੁਆਇੰਟ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਸੁਖਵਿੰਦਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ…

ਡਿਪਟੀ ਕਮਿਸ਼ਨਰ ਵੱਲੋਂ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ 91 ਅਧਿਕਾਰੀਆਂ/ਕਰਮਚਾਰੀਆਂ ਦਾ ਸਨਮਾਨ

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ 91 ਅਧਿਕਾਰੀਆਂ/ਰਮਚਾਰੀਆਂ ਨੂੰ ਆਮ ਚੋਣਾਂ ਦੌਰਾਨ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਸਮਰਪਣ ਲਈ ਸਨਮਾਨਿਤ ਕੀਤਾ। ਅਧਿਕਾਰੀਆਂ/ਕਰਮਚਾਰੀਆਂ ਨੂੰ ਇਹ ਮਾਣ ਚੋਣਾਂ ਦੇ ਸੁਤੰਤਰ, ਨਿਰਪੱਖ ਅਤੇ ਨਿਰਵਿਘਨ…

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਆਬਕਾਰੀ ਵਿਭਾਗ ਦੇ ਡਿਪਟੀ ਕਮਿਸ਼ਨਰ ਬਲਵੀਰ ਵਿਰਦੀ ਗ੍ਰਿਫਤਾਰ – ਅਦਾਲਤ ਨੇ ਦਿੱਤਾ ਦੋ ਦਿਨ ਦਾ ਪੁਲਿਸ ਰਿਮਾਂਡ

ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਭਗੌੜੇ ਮੁਲਜ਼ਮ ਬਲਵੀਰ ਕੁਮਾਰ ਵਿਰਦੀ, ਸੰਯੁਕਤ ਡਾਇਰੈਕਟਰ ਜੀ.ਐਸ.ਟੀ, ਪੰਜਾਬ ਆਬਕਾਰੀ ਵਿਭਾਗ, ਜੋ ਕਿ ਹੁਣ ਮੁੱਖ ਦਫਤਰ ਪਟਿਆਲਾ ਵਿਖੇ ਡਿਪਟੀ ਕਮਿਸ਼ਨਰ ਰਾਜ ਕਰ ਵਿਭਾਗ ਵਜੋਂ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਹੁੰ ਚੁੱਕ ਸਮਾਗਮ ਹੁਣ 9 ਜੂਨ ਨੂੰ ਹੋ ਸਕਦਾ ਹੈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦਾ ਸਹੁੰ ਚੁੱਕ ਸਮਾਗਮ ਹੁਣ 9 ਜੂਨ ਨੂੰ ਹੋ ਸਕਦਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਹੁੰ…

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ MLA ਵਜੋਂ ਸਹੁੰ ਚੁੱਕੀ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Haryana Chief Minister Naib Singh Saini) ਨੇ ਬਤੌਰ ਐਮ ਐਲ ਏ ਸਹੁੰ ਚੁੱਕ ਲਈ ਹੈ। ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੇ…