Category: Punjabi

ਅਗਾਮੀ ਲੋਕਸਭਾ ਚੋਣਾਂ-2024 ਵਿੱਚ ਆਮ ਲੋਕਾਂ ਵੋਟ ਪਾਉਣ ਲਈ ਪ੍ਰੇਰਿਤ ਕਰਨ ਲਈ ਰੰਗੋਲੀ ਟੀਮ ਦੀ ਵੋਟਰ ਜਾਗਰੂਕਤਾ ਮੁਹਿੰਮ ਨਿਰਵਿਘਨ ਜਾਰੀ

ਅਗਾਮੀ ਲੋਕਸਭਾ ਚੋਣਾਂ-2024 ਵਿੱਚ ਆਮ ਲੋਕਾਂ ਵੋਟ ਪਾਉਣ ਲਈ ਪ੍ਰੇਰਿਤ ਕਰਨ ਲਈ ਸ਼ਹਿਰ ਦੀਆਂ ਮੁੱਖ ਥਾਵਾਂ ਤੇ ਵੋਟਰ ਜਾਗਰੂਕਤਾ ਰੰਗੋਲੀਆਂ ਬਣਾਈਆਂ ਜਾ ਰਹੀਆਂ ਹਨ। ਇਸੇ ਲੜੀ ਵਜੋਂ ਜੰਡਿਆਲਾ ਵਿਧਾਨਸਭਾ ਹਲਕੇ…

ਅੰਮ੍ਰਿਤਸਰ ਅੰਡਰ -23 ਨੇ 7 ਵਿਕਟਾਂ ਨਾਲ ਜਿੱਤਿਆ ਕੁਆਰਟਰ ਫਾਈਨਲ

ਪੰਜਾਬ ਰਾਜ ਅੰਤਰ ਜ਼ਿਲ੍ਹਾ ਅੰਡਰ 23 ਟੂਰਨਾਮੈਂਟ ਦੇ ਸੈਮੀਫਾਈਨਲ ਮੈਚ ਵਿੱਚ ਅੰਮ੍ਰਿਤਸਰ ਦੀ ਅੰਡਰ 23 ਟੀਮ ਨੇ ਮੁਹਾਲੀ ਨੂੰ 07 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਜਿੱਤ ਦਰਜ ਕੀਤੀ।…

ਬਠਿੰਡਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ 17 ਮਈ ਨੂੰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋ ਕਿਸਾਨਾਂ ਨੂੰ ਸਾਉਣੀ 2024 ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ 17 ਮਈ 2024 ਨੂੰ ਸਵੇਰੇ 9 ਵਜੇ ਵਜੇ ਸਥਾਨਕ…

ਸਵੀਪ ਗਤੀਵਿਧੀਆਂ ਤਹਿਤ ਬਠਿੰਡਾ ਦੇ ਪਰਸਰਾਮ ਨਗਰ ਵਿਸ਼ੇਸ਼ ਕੈਂਪ ਆਯੋਜਿਤ

ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ, ਪਰਸ ਰਾਮ ਨਗਰ ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ 92-ਬਠਿੰਡਾ (ਸ਼ਹਿਰੀ) ਸਵੀਪ…

ਸੀਨੀਅਰ ਮੈਡੀਕਲ ਅਫ਼ਸਰ ਵਲੋਂ ਸਬ-ਸੈਂਟਰਾਂ ਦਾ ਕੀਤਾ ਗਿਆ ਅਚਨਚੇਤ ਦੌਰਾ

ਸਿਵਲ ਸਰਜਨ ਕਪੂਰਥਲਾ ਡਾ. ਸੁਰਿੰਦਰ ਪਾਲ ਕੌਰ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਅਸ਼ਵਨੀ ਕੁਮਾਰ ਵੱਲੋਂ ਅੱਜ ਬਲਾਕ ਢਿੱਲਵਾਂ ਅਧੀਨ ਵੱਖ-ਵੱਖ ਸਬ-ਸੈਂਟਰਾਂ ਦਾ ਦੌਰਾ ਕਰ ਦਫਤਰੀ ਕੰਮ…

CBSE ਬੋਰਡ ਨੇ 12ਵੀਂ ਦੇ ਨਤੀਜੇ ਐਲਾਨੇ, 87.98 ਫ਼ੀਸਦੀ ਵਿਦਿਆਰਥੀ ਪਾਸ

ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ CBSE ਨੇ 12ਵੀਂ ਕਲਾਸ ਦਾ ਨਤੀਜਾ ਜਾਰੀ ਕਰ ਦਿੱਤਾ ਹੈ। CBSE ਬੋਰਡ ਦੇ 2024 ਦੇ 12ਵੀਂ ਦੇ ਨਤੀਜੇ ਨੂੰ ਅਧਿਕਾਰਤ ਵੈੱਬਸਾਈਟ ‘ਤੇ ਦੇਖਿਆ ਜਾ ਸਕਦਾ…

ਲੋਕ ਸਭਾ ਚੋਣਾਂ 2024 ਦੇ ਚੌਥੇ ਪੜਾਅ ਵਿੱਚ 10 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀ ਵੋਟਿੰਗ ਅੱਜ ਤੋਂ

ਲੋਕ ਸਭਾ ਚੋਣਾਂ 2024 ਦੇ ਚੌਥੇ ਪੜਾਅ ਦੀ ਵੋਟਿੰਗ ਅੱਜ ਸਵੇਰੇ 7 ਵਜੇ ਤੋਂ ਸ਼ੁਰੂ ਹੋ ਗਈ ਹੈ। ਇਸ ਪੜਾਅ ‘ਚ 10 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 96 ਸੀਟਾਂ…

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਸਰਕਾਰੀ ਰਿਹਾਇਸ਼ ਦੇ ਨੋ ਡਿਊ ਸਰਟੀਫਿਕੇਟ ਬਾਰੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਤੋਂ ਰਿਪੋਰਟ ਮੰਗੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਦਰਜ ਕਰਵਾਈ ਸ਼ਿਕਾਇਤ ਬਾਰੇ ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਦੇ ਪ੍ਰਮੁੱਖ ਸਕੱਤਰ ਤੋਂ ਰਿਪੋਰਟ ਮੰਗੀ…

ਲੋਕਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਦੀਵੇਆਂ ਦੀ ਰੌਸ਼ਨੀ ਨਾਲ ਦਿੱਤਾ ‘ਵੋਟ ਕਰ ਅੰਮ੍ਰਿਤਸਰ’ ਦਾ ਸੰਦੇਸ਼

ਜ਼ਿਲ੍ਹੇ ਵਿੱਚ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਤਹਿਤ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਲੜੀ ਵਿੱਚ ਸਥਾਨਕ ਕੰਪਨੀ ਬਾਗ ਵਿੱਚ…

ਕੇਜਰੀਵਾਲ ਦੀ ਜ਼ਮਾਨਤ ਤਾਨਾਸ਼ਾਹੀ ਦੇ ਅੰਤ ਦੀ ਸ਼ੁਰੂਆਤ ਹੈ: ਨੀਲ ਗਰਗ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਵੱਲੋਂ ਅੰਤ੍ਰਿਮ ਜ਼ਮਾਨਤ ਮਿਲਣ ‘ਤੇ ਆਪ ਦੇ ਬੁਲਾਰੇ ਅਤੇ ਮੱਧਮ ਉਦਯੋਗ ਦੇ ਚੇਅਰਮੈਨ…

ਦਿੱਲੀ ਦਾ ਕੰਮ ਰੋਕਣਾ ਤਾਨਾਸ਼ਾਹੀ ਹੈ ਅਤੇ ਦਿੱਲੀ ਵਾਲਿਆਂ ਨੂੰ ਮਿਲ ਕੇ ਇਸ ਤਾਨਾਸ਼ਾਹੀ ਦੇ ਖ਼ਿਲਾਫ਼ ਲੜਨਾ ਹੈ – ਕੇਜਰੀਵਾਲ

‘‘ਆਪ’’ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਨਵੀਂ ਦਿੱਲੀ ਸੀਟ ਤੋਂ ਇੰਡੀਆ ਗੱਠਜੋੜ ਦੇ ‘‘ਆਪ’’ ਉਮੀਦਵਾਰ ਸੋਮਨਾਥ ਭਾਰਤੀ ਅਤੇ ਦੱਖਣ ਦਿੱਲੀ ਤੋਂ ਉਮੀਦਵਾਰ…

ਮਾਂ ਦਿਵਸ ਮੌਕੇ ਜਿ਼ਲ੍ਹਾ ਪੁਲਿਸ ਨੇ ਮਹਿਲਾ ਪੁਲਿਸ ਕਰਮੀਆਂ ਲਈ ਕਰਵਾਈ ਡਰਿੱਲ

ਅੱਜ ਮਾਂ ਦਿਵਸ ਮੌਕੇ ਜਿ਼ਲ੍ਹਾ ਪੁਲਿਸ ਵੱਲੋਂ ਮਹਿਲਾਂ ਪੁਲਿਸ ਕਰਮੀਆਂ ਨੂੰ ਸਤਿਕਾਰ ਦੇਣ ਅਤੇ ਉਨ੍ਹਾਂ ਦੀ ਕਾਰਜਕੁਸ਼ਲਤਾ ਵਿਚ ਹੋਰ ਲਿਖਾਰ ਲਿਆਉਣ ਲਈ ਪੁਲਿਸ ਲਾਇਨ ਵਿਖੇ ਇਕ ਵਿਸੇਸ਼ ਸਿਖਲਾਈ ਡਰਿੱਲ ਕਰਵਾਈ…

1950 ਟੋਲ ਫ੍ਰੀ ਨੰਬਰ ਬਾਰੇ ਵੋਟਰ ਜਾਗਰੂਕਤਾ ਅਭਿਆਨ ਜ਼ਾਰੀ

ਜਿਲ੍ਹਾ ਚੋਣ ਅਫ਼ਸਰ-ਕਮ- ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਹੈ ਕਿ ਮੁੱਖ ਚੋਣ ਦਫ਼ਤਰ,ਪੰਜਾਬ ਵਲੋਂ ਵੋਟਰਾਂ ਦੀ ਸਹੂਲੀਅਤ ਲਈ ਟੋਲ ਫ੍ਰੀ ਨੰਬਰ 1950 ਜਾਰੀ ਕੀਤਾ ਗਿਆ…