Category: Punjabi

ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼

ਫਾਰਮਾ ਓਪੀਓਡਜ਼ ਵਿਰੁੱਧ ਵੱਡੀ ਖੁਫੀਆ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨੇ ਹਿਮਾਚਲ ਪ੍ਰਦੇਸ਼ ਦੇ ਬੱਦੀ ਸਥਿਤ ਫਾਰਮਾ ਫੈਕਟਰੀ ਤੋਂ ਚੱਲ ਰਹੇ ਸਾਈਕੋਟ੍ਰੋਪਿਕ ਪਦਾਰਥਾਂ ਦੇ ਨਿਰਮਾਣ ਅਤੇ…

ਪੰਜਾਬ ਵਿੱਚ ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 82 ਉਮੀਦਵਾਰਾਂ ਵੱਲੋਂ 95 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 13 ਲੋਕ ਸਭਾ ਸੀਟਾਂ ਲਈ 82 ਉਮੀਦਵਾਰਾਂ ਵੱਲੋਂ 95 ਨਾਮਜ਼ਦਗੀ…

ਉੱਡਣ ਦਸਤਾ ਟੀਮਾਂ ਵੱਲੋਂ ਵਾਹਨਾਂ ਦੀ ਚੈਕਿੰਗ ਲਗਾਤਾਰ ਜਾਰੀ

ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸਾ-ਨਿਰਦੇਸ਼ਾ ਅਨੁਸਾਰ ਉੱਡਣ ਦਸਤੇ (ਐਫ.ਐਸ.ਟੀ.) ਟੀਮ ਤਲਵੰਡੀ ਸਾਬੋ ਵੱਲੋਂ ਪੰਜਾਬ-ਹਰਿਆਣਾ ਦੇ ਇੰਟਰ ਸਟੇਟ ਬਾਰਡਰ ਉਪਰ ਨਾਕੇ ਲਗਾ ਕੇ ਹਰ ਤਰ੍ਹਾਂ ਦੇ ਵਹੀਕਲਾਂ ਦੀ…

ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਨਿਵੇਕਲੀ ਪਹਿਲ – ਗ੍ਰੀਨ ਪੋਲਿੰਗ ਬੂਥ

ਅਗਾਮੀ ਲੋਕਸਭਾ ਚੋਣਾਂ ਵਿੱਚ ਹੁਣ ਤੁਹਾਨੂੰ ਗ੍ਰੀਨ ਪੋਲਿੰਗ ਬੂਥ ਵੀ ਦੇਖਣ ਨੂੰ ਮਿਲਣਗੇ, ਇਹਨਾਂ ਬੂਥਾਂ ਤੇ ਪੋਲਿੰਗ ਵਾਲੇ ਦਿਨ ਵੋਟ ਪਾਉਣ ਆਏ ਹਰ ਵੋਟਰ ਨੂੰ ਫ਼ਲਦਾਰ ਅਤੇ ਫੁੱਲਾਂ ਵਾਲੇ ਬੂਟੇ…

ਲੋਕ ਸਭਾ ਹਲਕਾ ਖਡੂਰ ਸਾਹਿਬ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ: ਲਾਲਜੀਤ ਸਿੰਘ ਭੁੱਲਰ ਦੇ ਡੋਰ ਟੂ ਡੋਰ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ

ਵਿਰੋਧੀ ਪਾਰਟੀਆਂ ਨੂੰ ਪੰਜਾਬ ਵਿਚ ਲੋਕ ਮੂੰਹ ਨਹੀ ਲਗਾਉਣਗੇ, ਕਿਉਕਿ ਲੋਕਾਂ ਨੇ ਪਿਛਲੇ 70 ਸਾਲਾਂ ਵਿਚ ਵੇਖ ਲਿਆ ਹੈ ਕਿ ਇੰਨ੍ਹਾਂ ਨੇ ਕੇਵਲ ਆਪਣੇ ਪਰਿਵਾਰਾਂ ਦਾ ਹੀ ਢਿੱਡ ਭਰਿਆ ਹੈ…

ਪੰਜਾਬ ਵਿੱਚ ਨਾਮਜ਼ਦਗੀਆਂ ਦਾਖਲ ਕਰਨ ਦੇ ਤੀਸਰੇ ਦਿਨ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀ ਪੱਤਰ ਦਾਖਲ

ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਤੀਸਰੇ ਦਿਨ ਪੰਜਾਬ ਵਿੱਚ 13 ਲੋਕ ਸਭਾ ਸੀਟਾਂ ਲਈ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ…

ਰਾਜ ਚੈਕ ਪੋਸਟ \’ਤੇ ਜਾਅਲੀ ਟੈਕਸ ਵਸੂਲੀ ਘੁਟਾਲੇ ਦਾ ਭਗੌੜਾ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਭਗੌੜੇ ਮੁਲਜ਼ਮ ਸਤਪਾਲ ਚੌਧਰੀ ਵਾਸੀ ਪਿੰਡ ਮੁਰਤਜ਼ਾਬਾਦ (ਸਤਬਾਗੜੀ), ਜ਼ਿਲ੍ਹਾ ਪਲਵਲ, ਹਰਿਆਣਾ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਇਹ ਮੁਲਜ਼ਮ ਹਾਈ ਕੋਰਟ ਵੱਲੋਂ ਅਗਾਊਂ ਜ਼ਮਾਨਤ…

ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ

ਅਮਰੀਕਾ ਅਧਾਰਤ ਅਪਰਾਧਕ ਇਕਾਈ ਦੇ ਸੰਪਰਕ ਵਿੱਚ ਸਨ ਦੋਸ਼ੀ ਵਿਅਕਤੀ ਅਤੇ ਉਨ੍ਹਾਂ ਦੇ ਨਿਰਦੇਸ਼ਾਂ ’ਤੇ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀਆਂ ਖੇਪਾਂ ਕੀਤੀਆਂ ਸੀ ਪ੍ਰਾਪਤ : ਡੀਜੀਪੀ ਗੌਰਵ ਯਾਦਵ ਗੈਂਗਸਟਰਾਂ ਨੂੰ…

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਸਾਰੇ ਉਮੀਦਵਾਰਾਂ ਲਈ ਬਰਾਬਰ ਦਾ ਮਾਹੌਲ ਯਕੀਨੀ ਬਣਾਉਣ ਦੀ ਹਦਾਇਤ

ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸੂਬੇ ਵਿੱਚ ਆਜ਼ਾਦ ਅਤੇ ਨਿਰਪੱਖ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ, ਪੁਲਿਸ…

ਪੰਜਾਬ ਪੁਲਿਸ ਨੇ 48 ਘੰਟਿਆਂ ਵਿੱਚ ਸੁਲਝਾਇਆ ਬਾਉਂਸਰ ਕਤਲ ਕਾਂਡ

ਪੰਜਾਬ ਪੁਲਿਸ ਨੇ ਵੀਰਵਾਰ ਨੂੰ ਇੱਥੇ ਨਿਊ ਚੰਡੀਗੜ੍ਹ ਖੇਤਰ ਵਿੱਚ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ ਲੱਕੀ ਪਟਿਆਲ ਗੈਂਗ ਦੇ ਦੋ ਨਿਸ਼ਾਨੇਬਾਜ਼ਾਂ ਨੂੰ ਗ੍ਰਿਫਤਾਰ ਕਰਕੇ ਇੱਕ ਬਾਊਂਸਰ ਦੇ ਕਤਲ ਕੇਸ ਨੂੰ…

ਸੰਯੁਕਤ ਰਾਜ (ਯੂ.ਐਸ) ਦੇ ਰਾਸ਼ਟਰਪਤੀ ਜੋ ਬਿਡੇਨ ਵੱਲੋ ਇਜ਼ਰਾਈਲ ਨੂੰ ਚੇਤਾਵਨੀ

ਸੰਯੁਕਤ ਰਾਜ (ਯੂ.ਐਸ) ਦੇ ਰਾਸ਼ਟਰਪਤੀ ਜੋ ਬਿਡੇਨ ਨੇ ਬੁੱਧਵਾਰ ਨੂੰ ਕਿਹਾ ਕਿ ਜੇ ਇਜ਼ਰਾਈਲ ਦੱਖਣੀ ਗਾਜ਼ਾ ਵਿੱਚ ਰਫਾਹ \’ਤੇ ਹਮਲਾ ਕਰਦਾ ਹੈ ਤਾਂ ਉਹ ਇਜ਼ਰਾਈਲ ਨੂੰ ਅਮਰੀਕੀ ਹਥਿਆਰਾਂ ਦੀ ਸਪਲਾਈ…

ਭਾਜਪਾ ਵੱਲੋਂ ਪੰਜਾਬ ਲੋਕ ਸਭਾ ਚੋਣਾਂ ਲਈ 3 ਹੋਰ ਉਮੀਦਵਾਰਾਂ ਦਾ ਐਲਾਨ

ਭਾਜਪਾ ਨੇ ਪੰਜਾਬ ਵਿੱਚ 3 ਹੋਰ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਦੱਸ ਦਈਏ ਕਿ ਸ੍ਰੀ ਅਨੰਦਪੁਰ ਸਾਹਿਬ ਜੀ ਤੋਂ ਡਾ ਸੁਭਾਸ਼ ਸ਼ਰਮਾ, ਫਿਰੋਜ਼ਪੁਰ ਤੋਂ ਰਾਣਾ ਗੁਰਮੀਤ…

ਨਾਮਜ਼ਦਗੀਆਂ ਦਾਖਲ ਕਰਨ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ

ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਪੰਜਾਬ ਵਿੱਚ 13 ਲੋਕ ਸਭਾ ਸੀਟਾਂ ਲਈ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ…