Category: Punjabi

ਵਿਜੀਲੈਂਸ ਨੇ ਹਸਪਤਾਲ ਦਾ ਮੁਲਾਜ਼ਮ ਤੇ ਪ੍ਰਾਈਵੇਟ ਵਿਅਕਤੀ 25000 ਰੁਪਏ ਰਿਸ਼ਵਤ ਲੈਂਦਿਆਂ ਕੀਤੇ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਈਐਸਆਈਸੀ ਹਸਪਤਾਲ, ਲੁਧਿਆਣਾ ਵਿੱਚ ਤਾਇਨਾਤ ਸੁਖਬੀਰ ਸਿੰਘ ਅਤੇ ਉਸਦੇ ਸਾਥੀ ਨਵਨੀਤ ਕੁਮਾਰ, ਵਾਸੀ ਗੁਰੂ ਅਰਜਨ ਦੇਵ…

ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਹੁਸ਼ਿਆਰਪੁਰ ਤੋਂ ‘ਆਪ’ ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਬੁੱਧਵਾਰ ਨੂੰ ਹੁਸ਼ਿਆਰਪੁਰ ਤੋਂ ‘ਆਪ’ ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਚੋਣ ਪ੍ਰਚਾਰ ਕੀਤਾ। ਸੰਜੇ ਸਿੰਘ ਨੇ ਇੱਥੇ…

ਜੂਨ-ਸਤੰਬਰ ਦਰਮਿਆਨ ਆਮ ਨਾਲੋਂ ਵੱਧ ਬਾਰਸ਼ ਦੀ ਸੰਭਾਵਨਾ

ਦੱਖਣ-ਪੱਛਮੀ ਮਾਨਸੂਨ ਦੇ ਕੇਰਲ ਵਿੱਚ ਕਿਸੇ ਵੀ ਸਮੇਂ ਪਹੁੰਚਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਭਾਰਤੀ ਮੌਸਮ ਵਿਭਾਗ (IMD) ਨੇ ਆਪਣੀ ਤਾਜ਼ਾ ਭਵਿੱਖਬਾਣੀ ਵਿੱਚ ਕਿਹਾ ਹੈ ਕਿ ਸਮੁੰਦਰ ਦਾ…

ਲਹਿਰਾਗਾਗਾ ਤੇ ਦਿੜ੍ਹਬਾ \’ਚ ਭਗਵੰਤ ਮਾਨ ਦਾ ਮੈਗਾ ਰੋਡ ਸ਼ੋਅ, \’ਆਪ’ ਦੇ ਸੰਗਰੂਰ ਤੋਂ ਉਮੀਦਵਾਰ ਗੁਰਮੀਤ ਮੀਤ ਹੇਅਰ ਲਈ ਮੰਗੀਆਂ ਵੋਟਾਂ

ਮੁੱਖ ਮੰਤਰੀ ਭਗਵੰਤ ਮਾਨ ਨੇ ਧੂਰੀ ਵਿੱਚ ਆਪਣੀ ਵਿਸ਼ਾਲ ਜਨਤਕ ਰੈਲੀ ਤੋਂ ਬਾਅਦ ‘ਆਪ’ ਦੇ ਸੰਗਰੂਰ ਤੋਂ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਲਹਿਰਾਗਾਗਾ ਅਤੇ…

1,40,000 ਰੁਪਏ ਦੀ ਰਿਸ਼ਵਤ ਲੈਂਦਾ ਸਾਬਕਾ ਪੰਚਾਇਤ ਮੈਂਬਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸਾਬਕਾ ਪੰਚਾਇਤ ਮੈਂਬਰ ਕਰਨੈਲ ਸਿੰਘ ਵਾਸੀ ਪਿੰਡ ਦਿਉਗੜ੍ਹ, ਜ਼ਿਲ੍ਹਾ ਪਟਿਆਲਾ ਨੂੰ ਪੁਲਿਸ ਮੁਲਾਜ਼ਮਾਂ ਦੀ ਤਰਫੋਂ 1,40,000 ਰੁਪਏ…

ਲੋਕ ਸਭਾ ਚੋਣਾਂ 2024- ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਵੱਲੋਂ ਵਾਹਨਾਂ ਦੀ ਚੈਕਿੰਗ ਜਾਰੀ

ਜ਼ਿਲ੍ਹਾ ਚੋਣ ਅਫਸਰ ਸ. ਜਸਪ੍ਰੀਤ ਸਿੰਘ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾ ਤੇ ਚੋਣਕਾਰ ਰਜਿਸਟਰੇਸ਼ਨ ਅਫਸਰ 094-ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ ਦੀ ਅਗਵਾਈ ਅਧੀਨ ਐਫ.ਐਸ.ਟੀ. ਅਤੇ ਐਸ.ਐਸ.ਟੀ.ਟੀਮਜ਼ ਤਲਵੰਡੀ ਸਾਬੋ ਵੱਲੋਂ ਵਾਹਨਾਂ ਦੀ…