ਅਰਨੀਵਾਲਾ ਅਤੇ ਸਨੇਟਾ ਵਿਖੇ ਨਵੀਆਂ ਅਨਾਜ ਮੰਡੀਆਂ ਬਣਾਈਆਂ ਜਾਣਗੀਆਂ: ਗੁਰਮੀਤ ਸਿੰਘ ਖੁੱਡੀਆਂ
ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਨੂੰ ਆਪਣੀ ਉਪਜ ਵੇਚਣ ਲਈ ਢੁੱਕਵੀਂ ਥਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਵਾਸਤੇ ਪੰਜਾਬ ਸਰਕਾਰ ਵੱਲੋਂ ਐਸ.ਏ.ਐਸ.ਨਗਰ…