Category: Punjabi

ਵਿਜੀਲੈਂਸ ਬਿਊਰੋ ਵੱਲੋਂ ਡੀ-ਫਾਰਮੇਸੀ ਸਰਟੀਫਿਕੇਟ ਜਾਰੀ ਕਰਨ ਵਿੱਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਪੰਜਾਬ ਫਾਰਮੇਸੀ ਕੌਂਸਲ ਦੇ ਦੋ ਸਾਬਕਾ ਰਜਿਸਟਰਾਰ ਅਤੇ ਸੁਪਰਡੈਂਟ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਪੰਜਾਬ ਰਾਜ ਫਾਰਮੇਸੀ ਕੌਂਸਲ (ਪੀ.ਐਸ.ਪੀ.ਸੀ.) ਵਿੱਚ ਵੱਡੇ ਘਪਲੇ ਦਾ ਪਰਦਾਫਾਸ਼ ਕਰਦਿਆਂ ਦੋ ਸਾਬਕਾ ਰਜਿਸਟਰਾਰਾਂ ਅਤੇ ਇੱਕ ਸੁਪਰਡੈਂਟ ਨੂੰ…

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਚਾਰ ਹੋਰ ਕੈਡਿਟ ਬਣੇ ਫੌਜ ਦੇ ਕਮਿਸ਼ਨਡ ਅਫ਼ਸਰ; ਕੁੱਲ ਗਿਣਤੀ 145 ਤੱਕ ਪੁੱਜੀ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, (ਐਮ.ਆਰ.ਐਸ.ਏ.ਐਫ.ਪੀ.ਆਈ.), ਐਸਏਐਸ ਨਗਰ (ਮੁਹਾਲੀ) ਦੇ ਚਾਰ ਹੋਰ ਕੈਡਿਟ ਅੱਜ ਦੇਹਰਾਦੂਨ ਦੀ ਵੱਕਾਰੀ ਇੰਡੀਅਨ ਮਿਲਟਰੀ ਅਕੈਡਮੀ ਵਿਖੇ ਹੋਈ ਪਾਸਿੰਗ ਆਊਟ ਪਰੇਡ ਬਾਅਦ ਭਾਰਤੀ ਫੌਜ…

ਵਿਧਾਨ ਸਭਾ ਸਪੀਕਰ ਸੰਧਵਾਂ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਯਾਤਰੀ ਬੱਸ ਨੂੰ ਦਿੱਤੀ ਹਰੀ ਝੰਡੀ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ…

ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਅਸਾਮੀਆਂ ਲਈ ਵਿਭਾਗੀ ਪ੍ਰੀਖਿਆ 11 ਦਸੰਬਰ ਤੋਂ

ਸਹਾਇਕ ਕਮਿਸ਼ਨਰਾਂ, ਵਾਧੂ ਸਹਾਇਕ ਕਮਿਸ਼ਨਰ/ਤਹਿਸੀਲਦਾਰਾਂ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਦੀ ਅਗਲੀ ਵਿਭਾਗੀ ਪ੍ਰੀਖਿਆ 11 ਦਸੰਬਰ, 2023 ਤੋਂ 15 ਦਸੰਬਰ, 2023 ਤੱਕ ਹੋਵੇਗੀ।

ਬਾਰ੍ਹਵੀਂ \’ਚ ਅੱਵਲ ਬੱਚਿਆਂ ਨੂੰ ਮਿਲੇਗੀ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ

ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐੱਸ.ਈ.ਬੀ.) ਵੱਲੋਂ ਬੁੱਧਵਾਰ ਨੂੰ ਐਲਾਨੇ ਗਏ ਬਾਰ੍ਹਵੀਂ ਦੀ ਪ੍ਰੀਖਿਆ ਦੇ ਨਤੀਜੇ ਵਿੱਚੋਂ ਅੱਵਲ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ…

ਸਰਕਾਰ ਤੁਹਾਡੇ ਦੁਆਰ: ਮਿਸ਼ਨ ਅਬਾਦ 30 ਸਰਹੱਦੀ ਪਿੰਡਾਂ ਦੇ ਲੋਕਾਂ ਤੱਕ ਪਹੁੰਚਾ ਰਹੀ ਹੈ ਸਰਕਾਰੀ ਸਕੀਮਾਂ ਦਾ ਲਾਭ

ਫਾਜਿਲਕਾ, 5 ਮਈ- ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਦੀ ਪ੍ਰੇਰਣਾ ਨਾਲ ਫਾਜ਼ਿਲਕਾ ਜਿਲ੍ਹਾ ਪ੍ਰਸ਼ਾਸਨ ਵੱਲੋਂ ਸ਼ੁਰੂ ਕੀਤਾ ਮਿਸ਼ਨ ਆਬਾਦ 30…

\’ਨਵੇਂ ਯੁੱਗ ਦਾ ਆਗਾਜ਼\’, ਪੰਜਾਬ ਨੇ ਆਮ ਆਦਮੀ ਦੀ ਸਹੂਲਤ ਲਈ ਅੱਜ ਤੋਂ ਬਦਲਿਆ ਸਰਕਾਰੀ ਦਫ਼ਤਰਾਂ ਦਾ ਸਮਾਂ

ਚੰਡੀਗੜ੍ਹ, 2 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਦਫ਼ਤਰੀ ਸਮਾਂ ਬਦਲਣ ਦੀ ਬੇਮਿਸਾਲ ਲੋਕ-ਪੱਖੀ ਪਹਿਲਕਦਮੀ ਨਾਲ ਸੂਬੇ ਵਿੱਚ \’ਨਵੇਂ ਯੁੱਗ ਦਾ ਆਗਾਜ਼\’ ਹੋਇਆ ਹੈ, ਜਿਸ…