Category: SAS NAGAR

ਮੋਹਾਲੀ ਵਿਖੇ ਰਾਸ਼ਟਰ ਪੱਧਰੀ “ਲਰਨ ਟੂ ਲਿਵ ਟੂਗੇਦਰ ਕੈਂਪ” ਦਾ ਸਮਾਪਤੀ ਸਮਾਰੋਹ ਕਰਵਾਇਆ ਗਿਆ

ਬਾਲ ਭਲਾਈ ਕੌਂਸਲ, ਪੰਜਾਬ ਵੱਲੋਂ 6 ਰੋਜ਼ਾ “ਰਾਸ਼ਟਰੀ ਪੱਧਰੀ ਲਰਨ ਟੂ ਲਿਵ ਟੂਗੇਦਰ ਕੈਂਪ” ਦੀ ਸਫ਼ਲ ਮੇਜ਼ਬਾਨੀ ਉਪਰੰਤ ਅੱਜ ਸ਼ਿਵਾਲਿਕ ਪਬਲਿਕ ਸਕੂਲ, ਮੋਹਾਲੀ ਵਿਖੇ ਸਮਾਪਤੀ ਸਮਾਰੋਹ ਨਾਲ ਕੈਂਪ ਦੀ ਸੰਪੂਰਨਤਾ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ 61.01 ਪ੍ਰਤੀਸ਼ਤ ਵੋਟਰਾਂ ਨੇ ਕੀਤਾ ਮਤਦਾਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਆਨੰਦਪੁਰ ਸਾਹਿਬ ਅਤੇ ਪਟਿਆਲਾ ਪਾਰਲੀਮਾਨੀ ਹਲਕਿਆਂ ’ਚ ਪੈਂਦੇ ਤਿੰਨ ਵਿਧਾਨ ਸਭਾ ਹਲਕਿਆਂ ਵਿੱਚ ਸ਼ਨੀਵਾਰ ਨੂੰ ਲੋਕ ਸਭਾ ਚੋਣਾਂ ਦੌਰਾਨ ਕੁੱਲ 61.01 ਫ਼ੀਸਦੀ ਵੋਟਰਾਂ ਨੇ…

80 ਫ਼ੀਸਦੀ ਤੋਂ ਵਧੇਰੇ ਵੋਟਾਂ ਦੇ ਭੁਗਤਾਨ ਲਈ ਅਧਿਆਪਕ ਅਤੇ ਵਿਦਿਆਰਥੀਆਂ ਵੱਲੋਂ ਸਾਂਝੇ ਉੱਦਮ

ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਸਾਂਝੇ ਉਦਮ ਨੇ ਵੋਟਰ ਜਾਗਰੂਕਤਾ ਮੁਹਿੰਮ ਵਿੱਚ ਨਵਾਂ ਰੂਹ ਫੂਕ ਦਿੱਤੀ ਹੈ। ਮਈ ਮਹੀਨੇ ਦੀ ਤਪਸ਼ ਵਿਚ ਵੀ ਆਪਣੇ ਫਰਜਾਂ ਪ੍ਰਤੀ ਵੋਟਰਾਂ ਨੂੰ ਜਾਗਰੂਕ ਕਰਨ ਅਤੇ…

ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ

ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਮੁਹਾਲੀ ਵਿੱਚ ਚੱਲ ਰਹੇ ਦੋ ਫਰਜ਼ੀ ਕਾਲ…