ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ; ਕਿਹਾ, ਪੰਜਾਬ ਦੇ ਪਿੰਡਾਂ ਤੋਂ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਪੈਦਾ ਹੋਣਗੇ
ਪੰਜਾਬ ਭਰ ਵਿੱਚ 3,100 ਪੇਂਡੂ ਖੇਡ ਮੈਦਾਨ ਕੀਤੇ ਜਾ ਰਹੇ ਵਿਕਸਤ, 15 ਜੁਲਾਈ ਤੱਕ ਪੜਾਅਵਾਰ ਢੰਗ ਨਾਲ ਬਾਕੀ ਰਹਿੰਦੇ ਸਾਰੇ ਮੈਦਾਨਾਂ ਵੀ ਲੋਕਾਂ ਨੂੰ ਸਮਰਪਿਤ ਕਰ ਦਿੱਤੇ ਜਾਣਗੇ: ਮੁੱਖ ਮੰਤਰੀ…
