ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ
ਸੰਗਰੂਰ, 11 ਮਈ 2026* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਖੁਰਾਣਾ ਵਿਖੇ ਸਥਿਤ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਸੰਗਤ ਨਾਲ ਅਰਦਾਸ ਵਿੱਚ ਸ਼ਾਮਲ ਹੋ ਕੇ ਜਾਗਤ ਜੋਤਿ…
