ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ
ਚੰਡੀਗੜ੍ਹ, 15 ਜੂਨ: ਸੂਬੇ ਵਿੱਚ ਤਕਨੀਕੀ ਸਿੱਖਿਆ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਸਰਕਾਰ ਵੱਲੋਂ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ ਵਿਖੇ ਸ਼ੁਰੂ ਕੀਤੇ ਗਏ ਦੇਸ਼ ਦੇ…