ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਸੰਗਰੂਰ ਵਿੱਚ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ। ਪੰਜਾਬ ਸਰਕਾਰ ਹੁਣ ਤੱਕ 40 ਹਜਾਰ ਤੋਂ ਜਿਆਦਾ ਨੋਜਵਾਨਾ ਨੂੰ ਸਰਕਾਰੀ ਨੋਕਰੀਆ ਦੇ ਚੁੱਕੀ ਹੈ।

ਇਹ ਪ੍ਰੋਗਰਾਮ ਸੰਗਰੂਰ ਦੀ ਲੱਡਾ ਕੋਠੀ ਵਿਖੇ ਕਰਵਾਇਆ ਜਾ ਰਿਹਾ ਹੈ। ਭਗਵੰਤ ਮਾਨ ਨੇ ਬਜਟ ਸੈਸਨ ਦੋਰਾਨ ਬਹਿਸ ਵਿੱਚ ਜਿਕਰ ਕੀਤਾ ਸੀ ਕਿ ਉਹ ਸੰਗਰੂਰ ਵਿਖੇ ਨੋਜਵਾਨਾ ਨੂੰ ਨਿਯੁਕਤੀ ਪੱਤਰ ਦੇਣਗੇ। 2487 ਨੋਜਵਾਨਾ ਵਿੱਚੋਂ ਜਿਆਦਾਤਰ ਪੰਜਾਬ ਪੁਲਿਸ ਦੇ ਕਾਂਸਟੇਬਲ ਹਨ।

Trending Now