ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਕਿਹਾ ਕਿ ਆਕਾਸ਼ਵਾਣੀ ਦੇ ਮਹੀਨਾਵਾਰ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦਾ ਪ੍ਰਸਾਰਣ 30 ਜੂਨ ਨੂੰ ਫਿਰ ਤੋਂ ਸ਼ੁਰੂ ਹੋਵੇਗਾ। ਪ੍ਰਧਾਨ ਮੰਤਰੀ ਮੋਦੀ ਦਾ ਇਹ ਮਹੀਨਾਵਾਰ ਪ੍ਰੋਗਰਾਮ ‘ਮਨ ਕੀ ਬਾਤ’ ਆਖਰੀ ਵਾਰ 25 ਫਰਵਰੀ ਨੂੰ ਪ੍ਰਸਾਰਿਤ ਕੀਤਾ ਗਿਆ ਸੀ ਤੇ ਫਿਰ ਲੋਕ ਸਭਾ ਚੋਣਾਂ ਸੰਪੰਨ ਹੋਣ ਤੱਕ ਇਸ ਦੇ ਪ੍ਰਸਾਰਣ ‘ਤੇ ਰੋਕ ਲਗਾ ਦਿੱਤੀ ਸੀ।

ਪ੍ਰੋਗਰਾਮ ਦੇ 110ਵੇਂ ਐਡੀਸ਼ਨ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾਂ ਤੋਂ ਚੋਣ ਵਿਚ ਰਿਕਾਰਡ ਗਿਣਤੀ ਵਿਚ ਵੋਟ ਪਾਉਣ ਦੀ ਅਪੀਲ ਕੀਤੀ ਸੀ ਤੇ ਕਿਹਾ ਸੀ ਕਿ ਉਨ੍ਹਾਂ ਦਾ ਪਹਿਲਾ ਵੋਟ ਦੇਸ਼ ਦੇ ਨਾਂ ਹੋਣਾ ਚਾਹੀਦਾ ਹੈ।

By Admin

Leave a Reply

Your email address will not be published. Required fields are marked *