ਆਪ ਪੰਜਾਬ ਨੇ ਅਰਵਿੰਦ ਕੇਜਰੀਵਾਲ ਅਤੇ ਆਪ ਆਗੂਆਂ ਦੇ ਹੱਕ ਵਿੱਚ ਅਦਾਲਤ ਦੇ ਫੈਸਲੇ ਦਾ ਚੰਡੀਗੜ੍ਹ ਵਿੱਚ ਮਨਾਇਆ ਜਸ਼ਨ
ਮੰਤਰੀ ਹਰਪਾਲ ਚੀਮਾ, ਅਮਨ ਅਰੋੜਾ, ਹਰਦੀਪ ਮੁੰਡੀਆਂ ਅਤੇ ਹਰਜੋਤ ਬੈਂਸ ਨੇ ਵਰਕਰਾਂ ਨਾਲ ਮਿਲ ਕੇ ‘ਸੱਚ ਦੀ ਜਿੱਤ’ ਦਾ ਮਨਾਇਆ ਜਸ਼ਨ ਚੰਡੀਗੜ੍ਹ, 27 ਫਰਵਰੀ 2026 ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ…
