ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਪੱਧਰੀ ‘ਸ੍ਰੀ ਗੁਰੂ ਤੇਗ਼ ਬਹਾਦਰ ਯੂਨੀਵਰਸਿਟੀ’ ਨੂੰ ਮਨਜ਼ੂਰੀ
’ਪੰਜਾਬ ਉਦਯੋਗ ਕ੍ਰਾਂਤੀ’ ਹੇਠ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਨੂੰ ਹਰੀ ਝੰਡੀ ਸਰਕਾਰੀ ਕਾਲਜਾਂ ਵਿੱਚ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਹੋਵੇਗੀ ਡਿਊਟੀ ਦੌਰਾਨ ਜਾਨ ਗੁਆਉਣ ਵਾਲੇ ਹੋਮ ਗਾਰਡ…
