ਪੰਜਾਬ ਦੇ ਸਰਹੱਦੀ ਇਲਾਕਿਆਂ ਨੂੰ ਹੜ੍ਹਾਂ ਤੋਂ ਬਚਾਉਣ ਲਈ ‘ਆਪ’ ਵਿਧਾਇਕ ਧਾਲੀਵਾਲ ਨੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਕੀਤੀ ਮੁਲਾਕਾਤ, ਉੱਜ ਨਦੀ ‘ਤੇ ਬੰਨ੍ਹ ਬਣਾਉਣ ਦੀ ਚੁੱਕੀ ਮੰਗ
ਚੰਡੀਗੜ੍ਹ, 20 ਅਗਸਤ ਆਮ ਆਦਮੀ ਪਾਰਟੀ (ਆਪ) ਦੇ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ…
