ਹੁਮਾਯੂੰ ਦੇ ਮਕਬਰੇ ਕੈਂਪਸ ‘ਚ ਕਮਰੇ ਦੀ ਛੱਤ ਡਿੱਗੀ, 5 ਜਣਿਆਂ ਦੀ ਮੌਤ

ਦਿੱਲੀ, 15 ਅਗਸਤ 2025: Humayun Tomb: ਦਿੱਲੀ ਦੇ ਨਿਜ਼ਾਮੂਦੀਨ ਇਲਾਕੇ ‘ਚ ਸਥਿਤ ਹੁਮਾਯੂੰ ਦੇ ਮਕਬਰੇ ਕੈਂਪਸ ‘ਚ ਇੱਕ ਮਸਜਿਦ ਦੇ ਨੇੜੇ ਇੱਕ ਕਮਰੇ ਦੀ ਛੱਤ ਡਿੱਗਣ ਨਾਲ ਕਈ ਲੋਕ ਮਲਬੇ…

ਗਮਾਡਾ ਨੇ ਏਅਰੋਸਿਟੀ ਦੇ ਐਸ.ਸੀ.ਓਜ਼ ਅਤੇ ਬੇਅ ਸ਼ਾਪਜ਼ ਦਾ ਨੰਬਰਿੰਗ ਡਰਾਅ ਕੱਢਿਆ

ਚੰਡੀਗੜ੍ਹ/ਐਸ.ਏ.ਐਸ. ਨਗਰ, 14 ਅਗਸਤ:ਐਰੋਸਿਟੀ ਪ੍ਰਾਜੈਕਟ ਲਈ ਐਕਵਾਇਰ ਕੀਤੀ ਗਈ ਜ਼ਮੀਨ ਦੇ ਮਾਲਕਾਂ/ਰੀ-ਅਲਾਟੀਆਂ ਦੀ ਪੰਦਰਾਂ ਸਾਲਾਂ ਦੀ ਉਡੀਕ ਖ਼ਤਮ ਕਰਦਿਆਂ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਨੇ ਅੱਜ ਸਬੰਧਤ ਮਾਲਕਾਂ/ਰੀ-ਅਲਾਟੀਆਂ ਨੂੰ…

ਬਿਜਲੀ ਮੰਤਰੀ ਨਾਲ ਮੁਲਾਕਾਤ ਉਪਰੰਤ ਪੀ.ਐਸ.ਈ.ਬੀ. ਇੰਪਲਾਈਜ ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਵਲੋਂ ਹੜਤਾਲ ਵਾਪਸ ਲੈਣ ਦਾ ਐਲਾਨ

ਚੰਡੀਗੜ੍ਹ/ਪਟਿਆਲਾ, 14 ਅਗਸਤ: ਪੰਜਾਬ ਦੇ ਬਿਜਲੀ ਮੰਤਰੀ ਸਰਦਾਰ ਹਰਭਜਨ ਸਿੰਘ ਈ.ਟੀ. ਓ. ਨਾਲ ਅੱਜ ਪਟਿਆਲਾ ਵਿਖੇ ਹੋਏ ਮੀਟਿੰਗ ਉਪਰੰਤ ਪੀ.ਐਸ.ਈ.ਬੀ. ਇੰਪਲਾਈਜ ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਵਲੋਂ…

ਮੁੱਖ ਮੰਤਰੀ ਨੇ ਸ੍ਰੀ ਨਾਂਦੇੜ ਸਾਹਿਬ ਲਈ 500 ਮਹਿਲਾ ਸਰਪੰਚਾਂ ਤੇ ਪੰਚਾਂ ਦੇ ਪਹਿਲੇ ਵਫ਼ਦ ਨੂੰ ਲਿਜਾ ਰਹੀ ਟ੍ਰੇਨ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ

ਫਤਹਿਗੜ੍ਹ ਸਾਹਿਬ, 13 ਅਗਸਤ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 500 ਮਹਿਲਾ ਸਰਪੰਚਾਂ ਅਤੇ ਪੰਚਾਂ ਦੇ ਪਹਿਲੇ ਵਫ਼ਦ ਨੂੰ ਮਹਾਰਾਸ਼ਟਰ ਲਿਜਾ ਰਹੀ ਟ੍ਰੇਨ ਨੂੰ ਝੰਡੀ ਵਿਖਾ ਕੇ ਰਵਾਨਾ…

ਫ਼ਰੀਦਕੋਟ ਵਿੱਚ ਬਾਲ ਵਿਆਹ ਸਫ਼ਲਤਾਪੂਰਵਕ ਰੋਕਿਆ, 16 ਸਾਲਾ ਬੱਚੀ ਬਚਾਈ : ਡਾ ਬਲਜੀਤ ਕੌਰ

ਚੰਡੀਗੜ੍ਹ, 13 ਅਗਸਤ : ਚਾਈਲਡ ਹੈਲਪਲਾਈਨ ਰਾਹੀਂ ਪ੍ਰਾਪਤ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕਰਦਿਆਂ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ (ਡੀਸੀਪੀਯੂ) ਅਤੇ ਹੋਰ ਹਿੱਸੇਦਾਰਾਂ ਨੇ ਪਿੰਡ ਸੰਗਰਾਹੂਰ (ਸਾਦਿਕ), ਜ਼ਿਲ੍ਹਾ ਫ਼ਰੀਦਕੋਟ ਵਿੱਚ 16 ਸਾਲਾ…

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪਾਰਟੀ ਦੇ “ਮਹਿਲਾ ਵਿੰਗ ਲੀਡਰਸ਼ਿਪ ਸਿਖਲਾਈ” ਪ੍ਰੋਗਰਾਮ ਨੂੰ ਕੀਤਾ ਸੰਬੋਧਨ

ਚੰਡੀਗੜ੍ਹ, 13 ਅਗਸਤ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਪਾਰਟੀ ਦੇ “ਮਹਿਲਾ ਵਿੰਗ ਲੀਡਰਸ਼ਿਪ ਸਿਖਲਾਈ ਪ੍ਰੋਗਰਾਮ” ਨੂੰ…

ਸ੍ਰੀ ਕਾਲੀ ਮਾਤਾ ਮੰਦਿਰ ਵਿੱਚ ਨਤਮਸਤਕ ਹੋਏ ਮੁੱਖ ਮੰਤਰੀ

ਪਟਿਆਲਾ, 12 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਕਾਲੀ ਮਾਤਾ ਮੰਦਿਰ ਵਿੱਚ ਮੱਥਾ ਟੇਕਿਆ ਅਤੇ ਸੂਬੇ ਦੀ ਹੋਰ ਮਿਸ਼ਨਰੀ ਭਾਵਨਾ ਤੇ ਸਮਰਪਣ ਨਾਲ ਸੇਵਾ ਕਰਨ…

20,000 ਰੁਪਏ ਰਿਸ਼ਵਤ ਲੈਂਦਾ ਫਾਇਰ ਅਫਸਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

ਚੰਡੀਗੜ੍ਹ 12 ਅਗਸਤ 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਅਬੋਹਰ ਵਿਖੇ ਤਾਇਨਾਤ ਫਾਇਰ ਅਫਸਰ ਵਰਿੰਦਰ ਕਥੂਰੀਆ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ…

ਐਸ.ਸੀ. ਕਮਿਸ਼ਨ ਵਲੋਂ ਜਲੰਧਰ ਦੇ ਰਾਮਾਨੰਦ ਚੌਕ ਵਿਚੋਂ ਬੋਰਡ ਪੁੱਟਣ ਸਬੰਧੀ ਪੁਲਿਸ ਕਮਿਸ਼ਨਰ ਅਤੇ ਕਮਿਸ਼ਨਰ ਨਗਰ ਨਿਗਮ ਜਲੰਧਰ ਤੋਂ ਰਿਪੋਰਟ ਤਲਬ

ਚੰਡੀਗੜ੍ਹ,12 ਅਗਸਤ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਅੱਜ ਇਕ ਮਾਮਲੇ ਵਿਚ ਸੂ ਮੋਟੋ ਨੋਟਿਸ ਲੈਂਦਿਆਂ ਜਲੰਧਰ ਦੇ ਸੰਤ ਰਾਮਾਨੰਦ ਚੌਕ ਵਿਚੋਂ ਲੱਗੇ ਬੋਰਡ ਪੁੱਟਣ…