ਪੰਜਾਬ ਵਿਚ ਪੋਟਾਸ਼ ਦਾ ਸਰਵੇਖਣ ਜਲਦ ਮੁਕੰਮਲ ਕਰਵਾਉਣ ਲਈ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਕੇਂਦਰੀ ਕੋਲਾ ਤੇ ਖਣਨ ਮੰਤਰੀ ਜੀ. ਕਿਸ਼ਨ ਰੈਡੀ ਨਾਲ ਅਹਿਮ ਮੀਟਿੰਗ

ਚੰਡੀਗੜ੍ਹ/ਨਵੀਂ ਦਿੱਲੀ, 27 ਮਈ: ਪੰਜਾਬ ਦੇ ਖਣਨ ਤੇ ਭੂ-ਵਿਗਿਆਨ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਸੂਬੇ ਅੰਦਰ ਪੋਟਾਸ਼ ਸਬੰਧੀ ਸਰਵੇਖਣ ਦੇ ਕੰਮ ਨੂੰ ਜਲਦ ਮੁਕੰਮਲ ਕੀਤੇ ਜਾਣ…

ਪੰਜਾਬ ਦੀ ਇਤਿਹਾਸਕ ਪਹਿਲਕਦਮੀ, ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਦੀ ਖੱਜਲ-ਖੁਆਰੀ ਖਤਮ ਕਰਨ ਲਈ ਦੇਸ਼ ਦੀ ਪਹਿਲੀ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਦੀ ਸ਼ੁਰੂਆਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, (ਮੋਹਾਲੀ), 26 ਮਈ: ਆਮ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ‘ਈਜ਼ੀ ਰਜਿਸਟਰੀ’ ਪ੍ਰਣਾਲੀ…

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕੇਸ ‘ਚ ਵਿਜੀਲੈਂਸ ਬਿਊਰੋ ਵੱਲੋਂ ਬਰਖਾਸਤ ਮਹਿਲਾ ਸੀਨੀਅਰ ਸਿਪਾਹੀ ਅਮਨਦੀਪ ਕੌਰ ਗ੍ਰਿਫ਼ਤਾਰ

ਚੰਡੀਗੜ੍ਹ, 26 ਮਈ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ-ਸਹਿਣਸ਼ੀਲਤਾ ਨੀਤੀ ਅਨੁਸਾਰ ਪੰਜਾਬ ਪੁਲਿਸ ਦੀ…

ਪੰਜਾਬ ਦੇ ਸਕੂਲਾਂ ਵਿੱਚ 2 ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ

ਚੰਡੀਗੜ੍ਹ, 26 ਮਈ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਭਰ ਦੇ ਸਾਰੇ ਸਕੂਲਾਂ ਵਿੱਚ 2 ਜੂਨ ਤੋਂ 30 ਜੂਨ, 2025 ਤੱਕ ਗਰਮੀਆਂ ਦੀਆਂ ਛੁੱਟੀਆਂ…

ਡਾ. ਤੇਜਪਾਲ ਸਿੰਘ ਗਿੱਲ ਨੇ ਪਨਗ੍ਰੇਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 26 ਮਈ: ਡਾ. ਤੇਜਪਾਲ ਸਿੰਘ ਗਿੱਲ ਨੇ ਅੱਜ ਸੰਸਦ ਮੈਂਬਰ ਸ੍ਰੀ ਮੀਤ ਹੇਅਰ ਅਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਮੌਜੂਦਗੀ ਵਿੱਚ ਅਨਾਜ ਭਵਨ, ਸੈਕਟਰ 39 ਸੀ, ਚੰਡੀਗੜ੍ਹ ਵਿਖੇ…

ਫਿਰੋਜ਼ਪੁਰ ਦੋਹਰਾ ਕਤਲ ਕਾਂਡ: ਆਸ਼ੀਸ਼ ਚੋਪੜਾ ਗੈਂਗ ਦੇ ਤਿੰਨ ਮੈਂਬਰ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਚੰਡੀਗੜ੍ਹ/ਫਿਰੋਜ਼ਪੁਰ, 25 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਮਹੱਤਵਪੂਰਨ ਸਫ਼ਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ…

ਬਾਣੀਆ ਭਾਈਚਾਰਾ ਪੰਜਾਬ ਦੇ ਵਿਕਾਸ ਦਾ ਥੰਮ੍ਹ: ਕੇਜਰੀਵਾਲ ਅਤੇ ਮਾਨ ਵੱਲੋਂ ਮਹਾਰਾਜਾ ਅਗਰਸੇਨ ਨੂੰ ਸ਼ਰਧਾਂਜਲੀ ਭੇਟ

ਨਾਭਾ (ਪਟਿਆਲਾ), 25 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਮਹਾਰਾਜਾ ਅਗਰਸੇਨ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ।ਇੱਥੇ ਕਰਵਾਏ ਗਏ ਇਕ…