ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨਾਲ ਨਿਮਰਤਾ ਨਾਲ ਪੇਸ਼ ਆਉਣ ਲਈ ਪੰਜਾਬ ਪੁਲਿਸ ਦੇ ਟਰੈਫਿਕ ਪੁਲਿਸ ਮੁਲਾਜ਼ਮਾਂ ਦਾ ਸਨਮਾਨ
ਚੰਡੀਗੜ੍ਹ, 19 ਮਈ: ਟਰੈਫਿਕ ਪੁਲਿਸ ਨੂੰ ਹੌਂਸਲਾ ਅਫਜ਼ਾਈ ਦੇਣ ਦੇ ਮੱਦੇਨਜ਼ਰ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਟਰੈਫਿਕ ਅਮਰਦੀਪ ਸਿੰਘ ਰਾਏ ਨੇ, ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਜੁਰਮਾਨਾ…
