ਤਾਜ਼ਾ ਖ਼ਬਰਾਂ

ਮੁੱਖ ਮੰਤਰੀ ਭਗਵੰਤ ਮਾਨ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਬਾਰੇ 7 ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਬੁਲਾਈ ਭਾਜਪਾ ਸਰਕਾਰ ਮਨਰੇਗਾ ਬਦਲ ਕੇ ਦਲਿਤਾਂ ਤੋਂ ਰੁਜ਼ਗਾਰ ਖੋਹ ਰਹੀ ਹੈ, ਆਪਣੀ ਦਲਿਤ ਵਿਰੋਧੀ ਮਾਨਸਿਕਤਾ ਦਾ ਪਰਦਾਫਾਸ਼ ਕਰਦੀ ਹੈ: ਹਰਪਾਲ ਸਿੰਘ ਚੀਮਾ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ‘ਤੇ ਪੀਏਯੂ ਲੁਧਿਆਣਾ ਵਿਖੇ 28 ਸਤੰਬਰ ਨੂੰ ਹੋਵੇਗਾ ਵਿਸ਼ਾਲ ਪ੍ਰੋਗਰਾਮ ‘ਜਸ਼ਨ-ਏ-ਇਨਕਲਾਬ’: ਪਰਮਿੰਦਰ ਸਿੰਘ ਗੋਲਡੀ ਹਰਜਿੰਦਰ ਸਿੰਘ ਧਾਮੀ ਮਾਮਲੇ ਨੂੰ ਠੰਡਾ ਕਰਨ ਲਈ ਆਪਣੇ ਆਪ ਨੂੰ 15 ਦਿਨਾਂ ਦਾ ਸਮਾਂ ਦੇ ਰਹੇ ਹਨ, ਉਹ ਕੀ ਛੁਪਾਉਣ ਦੀ ਕੋਸ਼ਿਸ਼ ਕਰ ਰਹੇ ਹਨ? ਸਵਾਲ ਖ਼ਤਮ ਨਹੀਂ ਹੋਣਗੇ: ਬਲਤੇਜ ਪੰਨੂ ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਹੜ੍ਹ ਪੀੜਤਾਂ ਲਈ ਪੰਜਾਬ ਸਰਕਾਰ ਦਾ ਮੈਗਾ ਹੈਲਥ ਕੈਂਪ, 2303 ਪਿੰਡਾਂ ‘ਚ ਪਹੁੰਚਿਆਂ ਮੈਡੀਕਲ ਟੀਮਾਂ!

ਚੰਡੀਗੜ੍ਹ, 15 ਸਤੰਬਰ 2025 ਪੰਜਾਬ ਵਿੱਚ ਹੜ੍ਹ ਦਾ ਪਾਣੀ ਭਾਵੇਂ ਹੁਣ ਘੱਟ ਗਿਆ ਹੈ, ਪਰ ਅਸਲੀ ਕੰਮ ਤਾਂ ਉਸ ਵੇਲੇ ਸ਼ੁਰੂ ਹੁੰਦਾ ਹੈ ਜਦੋਂ ਸਰਕਾਰ ਹਾਲਾਤਾਂ ਨੂੰ ਸਧਾਰਨ ਕਰਨ ਲਈ…

ਪੰਜਾਬ ਵਿਚ ਪਾਵਰ ਕ੍ਰਾਂਤੀ: 13 ਸ਼ਹਿਰਾਂ ਵਿੱਚ PSPCL ਦਾ ਵਿਸ਼ਾਲ ਬਿਜਲੀ ਢਾਂਚਾ ਸੁਧਾਰ ਪ੍ਰੋਜੈਕਟ ਸ਼ੁਰੂ

ਚੰਡੀਗੜ੍ਹ/ ਲੁਧਿਆਣਾ ਸਤੰਬਰ 13: ਕੈਬਨਿਟ ਮੰਤਰੀ (ਪਾਵਰ) ਸੰਜੀਵ ਅਰੋੜਾ ਨੇ ਅੱਜ ਪੰਜਾਬ ਭਰ ਵਿੱਚ ਪਾਵਰ ਲਾਈਨਾਂ ਦੇ ਵਿਸਤਰੀਤ “ਮੇਕ-ਓਵਰ” ਦੀ ਘੋਸ਼ਣਾ ਕੀਤੀ। ਅਰੋੜਾ ਨੇ ਕਿਹਾ ਕਿ ਵੱਖ-ਵੱਖ ਚੋਣੀ ਮੀਟਿੰਗਾਂ ਦੌਰਾਨ…

ਮਾਨ ਸਰਕਾਰ ਨੇ ਸ਼ੁਰੂ ਕੀਤਾ ਪਾਰਦਰਸ਼ੀ ਗਿਰਦਾਵਰੀ ਅਭਿਆਨ, ਖ਼ਾਸ ਟੀਮਾਂ ਪਹੁੰਚਣਗੀਆਂ ਹਰ ਪਿੰਡ, 2167 ਪਟਵਾਰੀ ਤਾਇਨਾਤ

ਚੰਡੀਗੜ੍ਹ, 14 ਸਤੰਬਰ ਪੰਜਾਬ ਵਿੱਚ ਆਈ ਭਿਆਨਕ ਹੜ੍ਹ ਨਾਲ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਲਈ ਅੱਜ ਤੋਂ ਸੂਬੇ ਭਰ ਵਿੱਚ ਖ਼ਾਸ ਗਿਰਦਾਵਰੀ ਸ਼ੁਰੂ ਹੋ ਗਈ ਹੈ। ਇਸ ਸਬੰਧੀ ਪੰਜਾਬ ਦੇ…

ਪੰਜਾਬ ਦੇ 2300 ਪਿੰਡਾਂ ‘ਚ ਅੱਜ ਤੋਂ ਸਫਾਈ ਮਹਾ ਅਭਿਆਨ ਸ਼ੁਰੂ – ਇਕੱਠੇ ਚਲਣਗੇ ਝਾੜੂ ਤੇ JCB ਮਸ਼ੀਨਾਂ

ਚੰਡੀਗੜ੍ਹ, 14 ਸਤੰਬਰ 2025 ਜਦੋਂ ਪੰਜਾਬ ‘ਚ ਹੜ੍ਹ ਦਾ ਸੰਕਟ ਆਇਆ ਸੀ, ਤਦੋਂ ਮੁੱਖ ਮੰਤਰੀ ਭਗਵੰਤ ਮਾਨ ਤੇ ਉਨ੍ਹਾਂ ਦੀ ਸਰਕਾਰ ਨੇ ਪੂਰੀ ਨਿਸ਼ਠਾ ਨਾਲ ਜ਼ਮੀਨੀ ਪੱਧਰ ‘ਤੇ ਆਪਣੀਆਂ ਜ਼ਿੰਮੇਵਾਰੀਆਂ…

ਭਿਆਨਕ ਹੜ੍ਹ ਤੋਂ ਬਾਅਦ ਪੰਜਾਬ ਨੂੰ ਵਾਪਸ ਪਟੜੀ ’ਤੇ ਲਿਆਉਣ ਲਈ ਮਾਨ ਸਰਕਾਰ ਨੇ ਚਲਾਈ ਨਵੀਂ ਮੁਹਿੰਮ

ਚੰਡੀਗੜ੍ਹ, 13 ਸਤੰਬਰ 2025 ਪੰਜਾਬ ਨੂੰ ਦੁਬਾਰਾ ਪਟੜੀ ’ਤੇ ਲਿਆਉਣ ਲਈ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਨੇ ਇੱਕ ਵੱਡੀ ਮੁਹਿੰਮ ਛੇੜ ਦਿੱਤੀ ਹੈ। ਹੜ੍ਹ ਦਾ ਪਾਣੀ ਕਈ ਇਲਾਕਿਆਂ ਤੋਂ…

ਪੰਜਾਬ ਸਰਕਾਰ ਨੇ ਕਾਲਾਬਾਜ਼ਾਰੀ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਸ਼ੁਰੂ: ਕੁਲਦੀਪ ਸਿੰਘ ਧਾਲੀਵਾਲ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਮੰਡੀਆਂ ਦਾ ਕੀਤਾ​​​​​​​​​​​​​​​​ ਨਿਰੀਖਣ

ਪੰਜਾਬ ਵਿੱਚ ਚੱਲ ਰਹੇ ਸੰਕਟ ਦੇ ਵਿਚਕਾਰ, ਸੂਬਾ ਸਰਕਾਰ ਨੇ ਪਿੰਡਾਂ ਦੇ ਬਾਜ਼ਾਰਾਂ ਵਿੱਚ ਕਾਲਾਬਾਜ਼ਾਰੀ ‘ਤੇ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ। ਜਿਵੇਂ ਕਿ ਹੜ੍ਹ ਪ੍ਰਭਾਵਿਤ ਭਾਈਚਾਰੇ ਮੁੜ ਤੋਂ ਰੋਜ਼ਮਰਾ…

‘ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ’,ਸਿਰਫ਼ 1600 ਕਰੋੜ ਦੇ ਕੇ PM ਮੋਦੀ ਨੇ ਪੰਜਾਬੀਆਂ ਦੇ ਜ਼ਖ਼ਮਾਂ ‘ਤੇ ਛਿੜਕਿਆ ਲੂਣ

ਹੜ੍ਹਾਂ ਦੀ ਭਿਆਨਕ ਸਥਿਤੀ ਵਿਚੋਂ ਲੰਘ ਰਿਹਾ ਪੰਜਾਬ ਅੱਜ ਦੇਸ਼ ਦੇ ਸਭ ਤੋਂ ਵੱਡੇ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਲੋਕ ਬੇਘਰ ਹੋ ਰਹੇ ਹਨ, ਕਿਸਾਨਾਂ ਦੀਆਂ ਫ਼ਸਲਾਂ ਤਬਾਹ ਹੋ…