ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 9.55 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 28 ਮਾਰਚ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ…

ਪੰਜਾਬ ਦੇ ਸ਼ਹਿਰਾਂ ਵਿੱਚ ਬਣਨਗੀਆਂ ਅਰਬਨ ਅਸਟੇਟ:  ਮੁੰਡੀਆਂ

ਚੰਡੀਗੜ੍ਹ, 27 ਮਾਰਚ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸੂਬੇ ਦੇ ਸ਼ਹਿਰਾਂ/ਕਸਬਿਆਂ ਵਿੱਚ ਅਰਬਨ ਅਸਟੇਟ ਬਣਾਉਣ ਲਈ ਇਨ੍ਹਾਂ ਖੇਤਰਾਂ ਵਿੱਚ ਜਗ੍ਹਾਂ ਦੀ ਭਾਲ ਕੀਤੀ…

50,000 ਰੁਪਏ ਰਿਸ਼ਵਤ ਲੈਂਦਾ ਐਫ.ਸੀ.ਆਈ. ਦਾ ਕੁਆਲਿਟੀ ਕੰਟਰੋਲ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 27 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਫੂਡ ਸਟੋਰੇਜ ਡਿੱਪੂ, ਫੂਡ ਕਾਰਪੋਰੇਸ਼ਨ ਆਫ਼ ਇੰਡੀਆ (ਐਫ.ਸੀ.ਆਈ.), ਪਟਿਆਲਾ ਵਿਖੇ ਕੁਆਲਿਟੀ ਕੰਟਰੋਲ ਮੈਨੇਜਰ ਵਜੋਂ ਤਾਇਨਾਤ…

ਕੌਮੀ ਤੇ ਕੌਮਾਂਤਰੀ ਖੇਡ ਮੁਕਾਬਲਿਆਂ ਦੀ ਮੇਜ਼ਬਾਨੀ ਕਰਨ ਲਈ ਪੰਜਾਬ ਤਿਆਰ-ਬਰ-ਤਿਆਰ: ਮੁੱਖ ਮੰਤਰੀ

ਚੰਡੀਗੜ੍ਹ, 27 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਆਖਿਆ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਅਣਥੱਕ ਕੋਸ਼ਿਸ਼ਾਂ…

ਧੋਖਾਧੜੀ ਰਾਹੀਂ ਪੈਸੇ ਕਢਵਾਉਣ ਵਾਲਿਆਂ ਖਿਲਾਫ ਪਰਚਾ ਕਰਵਾਇਆ; ਮਾਮਲਾ ਵਿਜੀਲੈਂਸ ਨੂੰ ਸੌਂਪਿਆ: ਸੌਂਦ

ਚੰਡੀਗੜ੍ਹ, 25 ਮਾਰਚ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਵਿਧਾਨ ਸਭਾ ਵਿੱਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ 15ਵੇਂ ਵਿੱਤ ਕਮਿਸ਼ਨ ਤੋਂ ਪ੍ਰਾਪਤ…

ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੇ ਸੁੰਦਰੀਕਰਨ ਦੀ ਯੋਜਨਾ: ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 25 ਮਾਰਚ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਵਿਧਾਨ ਸਭਾ ਵਿੱਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਇਸ ਵਾਰ ਬਰਸਾਤਾਂ ਦੇ ਮੌਸਮ…

ਰਿਹਾਇਸ਼ੀ ਖੇਤਰਾਂ ਵਿਚ ਹਾਈ ਵੋਲਟੇਜ ਤਾਰਾਂ ਦੀ ਸਮੱਸਿਆਂ ਦੇ ਹੱਲ ਲਈ ਸਮੇਂ ਸਮੇਂ ਤੇ ਹਦਾਇਤਾਂ ਜਾਰੀ ਕੀਤੀਆਂ : ਹਰਭਜਨ ਸਿੰਘ ਈ. ਟੀ. ਓ.

ਚੰਡੀਗੜ੍ਹ, 25 ਮਾਰਚ: ਰਿਹਾਇਸ਼ੀ ਖੇਤਰਾਂ ਵਿਚ ਹਾਈ ਵੋਲਟੇਜ ਤਾਰਾਂ ਦੀ ਸਮੱਸਿਆਂ ਦੇ ਹੱਲ ਲਈ ਸਮੇਂ ਸਮੇਂ ਤੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਪੰਜਾਬ ਦੇ ਬਿਜਲੀ ਮੰਤਰੀ ਸ.ਹਰਭਜਨ ਸਿੰਘ…