ਤਿੰਨ ਸਾਲਾਂ ਵਿੱਚ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ-ਮੁੱਖ ਮੰਤਰੀ
*ਚੰਡੀਗੜ੍ਹ, 20 ਅਗਸਤ*:ਪੰਜਾਬੀਆਂ ਦੀਆਂ ਜ਼ਿੰਦਗੀਆਂ ਰੁਸ਼ਨਾਉਣ ਲਈ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ ਰੱਖਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਤਿੰਨ ਸਾਲਾਂ…
