ਸੁਨੰਦਾ ਸ਼ਰਮਾ ਕੇਸ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਪੁਸ਼ਪਿੰਦਰ ਧਾਲੀਵਾਲ ਗ੍ਰਿਫ਼ਤਾਰ
ਚੰਡੀਗੜ੍ਹ, 10 ਮਾਰਚ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਪੰਜਾਬ ਪੁਲਿਸ ਨੇ ਪ੍ਰਸਿੱਧ ਗਾਇਕਾ ਅਤੇ ਅਦਾਕਾਰਾ ਸੁਨੰਦਾ ਸ਼ਰਮਾ ਵੱਲੋਂ ਦਾਇਰ ਕੀਤੇ ਕੇਸ ‘ਤੇ ਕਾਰਵਾਈ ਕਰਦਿਆਂ ਸੰਗੀਤ ਨਿਰਮਾਤਾ ਪੁਸ਼ਪਿੰਦਰ…
