ਭਾਜਪਾ ਦੇ ਇਸ਼ਾਰੇ ‘ਤੇ ਸਾਬਕਾ ਕ੍ਰਿਕਟਰ ਅਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਭੱਜੀ ਤੇ ਹੋਰ ਸੈਲੀਬ੍ਰਿਟੀਜ਼ ਸੋਸ਼ਲ ਮੀਡੀਆ ‘ਤੇ ਪੰਜਾਬ ਨੂੰ ਬਦਨਾਮ ਕਰਨ ਲਈ ਚਲਾ ਰਹੇ ਮੁਹਿੰਮ: ਬਲਤੇਜ ਪੰਨੂ
ਚੰਡੀਗੜ੍ਹ 11 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸਾਬਕਾ ਕ੍ਰਿਕਟਰ ਅਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਭੱਜੀ ਅਤੇ ਹੋਰ ਸੈਲੀਬ੍ਰਿਟੀਜ਼ ਵੱਲੋਂ ਸੋਸ਼ਲ ਮੀਡੀਆ…
