ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ
ਅੰਮ੍ਰਿਤਸਰ, 14 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਅਤਿ-ਆਧੁਨਿਕ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਆਰਟੀਫਿਸ਼ਲ ਇੰਟੈਲੀਜੈਂਸ ਸਥਾਪਤ ਕਰਨ ਦਾ ਐਲਾਨ ਕੀਤਾ ਹੈ।…
