ਤਾਜ਼ਾ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਸ਼ਨ-ਏ-ਇਨਕਲਾਬ’ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਵਿਰਾਸਤ, ਪੰਜਾਬ ਦੇ ਸਭਿਆਚਾਰ ਅਤੇ ਰੰਗਲੇ ਪੰਜਾਬ ਦੇ ਜਜ਼ਬੇ ਨੂੰ ਮਨਾਉਣ ਲਈ: ਬਲਤੇਜ ਪੰਨੂ ਮੁੱਖ ਮੰਤਰੀ ਭਗਵੰਤ ਮਾਨ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਬਾਰੇ 7 ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਬੁਲਾਈ ਭਾਜਪਾ ਸਰਕਾਰ ਮਨਰੇਗਾ ਬਦਲ ਕੇ ਦਲਿਤਾਂ ਤੋਂ ਰੁਜ਼ਗਾਰ ਖੋਹ ਰਹੀ ਹੈ, ਆਪਣੀ ਦਲਿਤ ਵਿਰੋਧੀ ਮਾਨਸਿਕਤਾ ਦਾ ਪਰਦਾਫਾਸ਼ ਕਰਦੀ ਹੈ: ਹਰਪਾਲ ਸਿੰਘ ਚੀਮਾ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ‘ਤੇ ਪੀਏਯੂ ਲੁਧਿਆਣਾ ਵਿਖੇ 28 ਸਤੰਬਰ ਨੂੰ ਹੋਵੇਗਾ ਵਿਸ਼ਾਲ ਪ੍ਰੋਗਰਾਮ ‘ਜਸ਼ਨ-ਏ-ਇਨਕਲਾਬ’: ਪਰਮਿੰਦਰ ਸਿੰਘ ਗੋਲਡੀ

ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਪਟਿਆਲਾ, 14 ਅਪਰੈਲ: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ 429.24 ਕਰੋੜ ਰੁਪਏ ਦੇ…

ਕੈਬਨਿਟ ਵਿੱਚ ਛੇ ਅਨੁਸੂਚਿਤ ਜਾਤੀ ਮੰਤਰੀਆਂ, ਪਹਿਲੀ ਵਾਰ ਏ.ਜੀ. ਦਫ਼ਤਰ ਵਿੱਚ ਰਾਖਵਾਂਕਰਨ ਅਤੇ ਐਸ.ਸੀ. ਵਜ਼ੀਫ਼ੇ ਦੀ ਨਿਰਵਿਘਨ ਵੰਡ ਨਾਲ ‘ਆਪ’ ਸਰਕਾਰ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ: ਮੁੱਖ ਮੰਤਰੀ ਮਾਨ

ਪਟਿਆਲਾ, 14 ਅਪਰੈਲ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਬੀ. ਆਰ.…

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਮੂਨਕ ਅਤੇ ਖਨੌਰੀ ਅਨਾਜ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

ਚੰਡੀਗੜ੍ਹ/ਮੂਨਕ/ਖਨੌਰੀ, 14 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਮੂਨਕ ਅਤੇ ਖਨੌਰੀ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਅਤੇ ਖਰੀਦ ਪ੍ਰਬੰਧਾਂ ਦਾ…

ਪੰਜਾਬ ਟਰਾਂਸਪੋਰਟ ਵਿਭਾਗ ਨੇ ਆਪਣੇ ਕਰਮਚਾਰੀਆਂ ਦੀ ਹਾਜ਼ਰੀ ਕੀਤੀ ਆਨਲਾਈਨ: ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 11 ਅਪ੍ਰੈਲ: ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਨੇ ਵੱਡਾ ਫੈਸਲਾ ਲੈਦਿਆਂ ਅੱਜ ਤੋਂ ਆਪਣੇ ਵਿਭਾਗ ਦੇ ਮੁਲਾਜ਼ਮਾਂ ਦੀ ਹਾਜ਼ਰੀ ਕੀਤੀ ਆਨਲਾਈਨ ਕਰ ਦਿੱਤੀ ਹੈ। ਹੁਣ ਵਿਭਾਗ ਦੇ ਸਮੁੱਚੇ ਕਰਮਚਾਰੀਦਿਨ…

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਿੱਖਿਆ ਕ੍ਰਾਂਤੀਤਹਿਤ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਚੰਡੀਗੜ੍ਹ/ਦਿੜ੍ਹਬਾ/ਸੰਗਰੂਰ, 11 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਵੱਲੋਂ ਸਰਕਾਰੀ ਹਾਈ ਸਕੂਲ ਉਗਰਾਹਾਂ ਵਿਖੇ 41 ਲੱਖ 28 ਹਜ਼ਾਰ ਦੀ ਲਾਗਤ…

ਮੁੱਖ ਮੰਤਰੀ ਵੱਲੋਂ ਮਾਝਾ ਖੇਤਰ ਨੂੰ 135 ਕਰੋੜ ਰੁਪਏ ਦਾ ਤੋਹਫਾ

ਅੰਮ੍ਰਿਤਸਰ, 9 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਥਾਨਕ ਮਿਲਕ ਪਲਾਂਟ ਦਾ ਵਿਸਤਾਰ ਕਰਨ ਲਈ 135 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ।…

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਦੇ ਦੂਜੇ ਪੜਾਅ ਤਹਿਤ ਆਪਣੇ ਹਲਕੇ ਦੇ ਸਕੂਲਾਂ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

ਚੰਡੀਗੜ੍ਹ/ਕੋਟਕਪੂਰਾ, 9 ਅਪ੍ਰੈਲ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਦੇ ਦੂਜੇ ਪੜਾਅ ਤਹਿਤ ਆਪਣੇ ਹਲਕੇ ਦੇ ਪਿੰਡਾਂ ਦੇਵੀਵਾਲਾ, ਸਿਰਸੜੀ ਅਤੇ ਕੋਟਸੁਖੀਆ ਦੇ…

Trending Now