ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਸਬੰਧੀ ਪ੍ਰਬੰਧਾਂ ਦੀ ਨਿਗਰਾਨੀ ਲਈ ਚੋਣ ਅਬਜ਼ਰਵਰਾਂ ਵਜੋਂ ਤਾਇਨਾਤ ਆਈ.ਏ.ਐਸ. ਅਧਿਕਾਰੀਆਂ ਦੀ ਸੂਚੀ ਜਾਰੀ
ਰਾਜ ਚੋਣ ਕਮਿਸ਼ਨ ਪੰਜਾਬ ਨੇ 21 ਦਸੰਬਰ, 2024 ਨੂੰ ਕਰਵਾਈਆਂ ਜਾਣ ਵਾਲੀਆਂ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜਨ ਲਈ ਕੀਤੇ…
