ਮੁੱਖ ਮੰਤਰੀ ਵੱਲੋਂ ਦਿਵਿਆਂਗ ਵਿਅਕਤੀਆਂ ਦੀਆਂ 1754 ਅਸਾਮੀਆਂ ਦਾ ਬੈਕਲਾਗ ਭਰਨ ਲਈ ਵਿਸ਼ੇਸ਼ ਭਰਤੀ ਮੁਹਿੰਮ ਦਾ ਐਲਾਨ
ਦਿਵਿਆਂਗ ਵਿਅਕਤੀਆਂ (ਪੀ.ਡਬਲਯੂ.ਡੀ.) ਦੀ ਭਲਾਈ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਪਈਆਂ ਦਿਵਿਆਂਗ…
