ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
ਚੰਡੀਗੜ੍ਹ, 27 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਇਸ ਨੂੰ ਲਗਾਤਾਰ ਖੁੱਲ੍ਹਾ ਰੱਖਣ ਦੇ ਨਾਲ-ਨਾਲ ਸਿੱਖ ਸੰਗਤ…
