ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਸੂਬੇ ਦੀਆਂ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰਨ ਲਈ ਪ੍ਰੇਰਕ ਵਜੋਂ ਕੰਮ ਕਰਨ…
