ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਡਾ. ਦੇਵਿੰਦਰ ਸੈਫ਼ੀ ਦੀ ਕਾਵਿ-ਪੁਸਤਕ ‘ਮੁਹੱਬਤ ਨੇ ਕਿਹਾ’ ਦੀ ਘੁੰਢ ਚੁਕਾਈ
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਕਵੀ ਅਤੇ ਲੇਖਕ ਡਾ. ਦੇਵਿੰਦਰ ਸੈਫ਼ੀ ਦੀ ਕਾਵਿ-ਪੁਸਤਕ ‘ਮੁਹੱਬਤ ਨੇ ਕਿਹਾ’ ਦੀ ਘੁੰਢ ਚੁੱਕਾਈ ਕੀਤੀ। ਇਹ ਯਾਦਗਾਰੀ ਸਮਾਗਮ ਚੰਡੀਗੜ੍ਹ…
