1158 ਅਸਿਸਟੈਂਟ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਦੇ ਵਫ਼ਦ ਵੱਲੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਮੁੱਖ ਮੰਤਰੀ ਦਾ ਧੰਨਵਾਦ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਸਬੰਧੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਹਾਈਕੋਰਟ ਦੇ ਫੈਸਲੇ ਉਪਰੰਤ…
