ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ.ਐਮ.ਡਬਲਿਊ. ਦੇ ਪਾਰਟਸ
ਸੂਬੇ ਵਿੱਚ ਨਿਵੇਸ਼ ਦੀ ਗਤੀ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਾਡਰਨ ਆਟੋਮੋਟਿਵਜ਼ ਲਿਮਟਡ ਨੂੰ ਸੂਬੇ ਵਿੱਚ ਆਪਣੇ ਪ੍ਰਾਜੈਕਟ ਦਾ ਵਿਸਥਾਰ ਕਰਨ ਅਤੇ ਲਗਜ਼ਰੀ…
