ਤਾਜ਼ਾ ਖ਼ਬਰਾਂ

ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ ਸ਼ਹੀਦ ਜਸਵੰਤ ਸਿੰਘ ਖਾਲੜਾ ‘ਤੇ ਬਣੀ ਫਿਲਮ ‘ਸਤਲੁਜ’ ਨੂੰ ਓਟੀਟੀ ਤੋਂ ਹਟਾਉਣਾ ਪ੍ਰਗਟਾਵੇ ਦੀ ਆਜ਼ਾਦੀ ‘ਤੇ ਕਰੂਰ ਹਮਲਾ, ਇਸ ਦੇ ਪਿੱਛੇ ਕਾਂਗਰਸ-ਭਾਜਪਾ ਦਾ ਨਾਪਾਕ ਗਠਜੋੜ: ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦਾ ਕਾਲਾ ਅਧਿਆਏ, ਭਾਜਪਾ ਸੱਚ ਨੂੰ ਦਬਾਉਣ ਵਿੱਚ ਕਰ ਰਹੀ ਮਦਦ, ਅਕਾਲੀ ਦਲ ਇਸ ਦਾ ਸਿਆਸੀਕਰਨ ਕਰ ਰਿਹਾ ਹੈ, ਤਿੰਨਾਂ ਨੇ ਜਸਵੰਤ ਸਿੰਘ ਖਾਲੜਾ ਅਤੇ ਪੰਜਾਬ ਨਾਲ ਧ੍ਰੋਹ ਕਮਾਇਆ: ਬਲਤੇਜ ਪੰਨੂ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਨੇ ਸੀਐਮ ਭਗਵੰਤ ਸਿੰਘ ਮਾਨ ਨੂੰ ਘੇਰਨ ਲਈ ‘ਟੀਮ ਏ, ਬੀ, ਸੀ’ ਬਣਾ ਲਈ ਹੈ ਕਿਉਂਕਿ ਉਨ੍ਹਾਂ ਕੋਲ ਆਪ ਸਰਕਾਰ ਦੇ ਕੰਮਾਂ ਦਾ ਕੋਈ ਜਵਾਬ ਨਹੀਂ ਹੈ: ਬਲਤੇਜ ਪੰਨੂ 4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ‘ਚ ਉਦਯੋਗਾਂ ਲਈ ਹੋਰ ਸੁਖਾਵਾਂ ਮਾਹੌਲ ਬਣਾਉਣ ਦੇ ਨਿਰਦੇਸ਼

ਪੰਜਾਬ ਦੇ ਪੂੰਜੀ ਨਿਵੇਸ਼ ਪ੍ਰੋਤਸਾਹਨ ਅਤੇ ਉਦਯੋਗ ਤੇ ਕਾਮਰਸ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੂਬੇ ਵਿਚ ਉਦਯੋਗਾਂ ਲਈ ਹੋਰ ਸੁਖਾਵਾਂ, ਪਾਰਦਰਸ਼ੀ ਤੇ ਦਿੱਕਤ ਰਹਿਤ ਮਾਹੌਲ ਬਣਾਉਣ ਲਈ ਵਿਭਾਗ ਦੇ ਉੱਚ…

ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਲਈ ਜੈਕਟਾਂ ਦੀ ਵਰਤੋਂ ਕਰਨ ਵਾਲੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼; 1.5 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਕਾਬੂ

ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਐਸ.ਏ.ਐਸ.ਨਗਰ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਸਿੰਡੀਕੇਟ, ਜੋ ਸੂਬੇ ਵਿੱਚ ਹੈਰੋਇਨ ਦੀ ਤਸਕਰੀ ਲਈ ਜੈਕਟਾਂ ਦੀ ਵਰਤੋਂ ਕਰਦਾ ਸੀ, ਦਾ…

 ਖ਼ੂਨਦਾਨ ਵਿੱਚ ਪੰਜਾਬ ਸਮੁੱਚੇ ਭਾਰਤ ਦੇ ਤਿੰਨ ਮੋਹਰੀ ਰਾਜਾਂ ’ਚੋਂ ਇੱਕ

ਮਾਨਵਤਾ ਦੇ ਰਾਹ ’ਤੇ ਮਹੱਤਵਪੂਰਨ ਮੀਲ ਪੱਥਰ ਸਥਾਪਤ ਕਰਦਿਆਂ, ਪੰਜਾਬ ਨੇ ਸਵੈ-ਇੱਛਾ ਤੇ ਸੇਵਾ-ਭਾਵ ਨਾਲ ਖੂਨ ਦਾਨ ਕਰਨ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਲਈ ਦੇਸ਼ ਭਰ ਦੇ ਸਾਰੇ ਰਾਜਾਂ ਅਤੇ ਕੇਂਦਰ…

ਮੁੱਖ ਮੰਤਰੀ ਵੱਲੋਂ ਪਿੰਡ ਵਾਸੀਆਂ ਨੂੰ ਵਿਕਾਸ ਲਈ ਪੰਚਾਇਤਾਂ ਦੀ ਚੋਣ ਸਰਬਸੰਮਤੀ ਨਾਲ ਕਰਨ ਦੀ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਨੂੰ ਆਗਾਮੀ ਪੰਚਾਇਤੀ ਚੋਣਾਂ ਦੌਰਾਨ ਪੈਸੇ ਅਤੇ ਤਾਕਤ ਦੀ ਵਰਤੋਂ ਕਰਨ ਵਾਲਿਆਂ ਨੂੰ ਪੂਰੀ ਤਰ੍ਹਾਂ ਨਕਾਰਨ ਦਾ ਸੱਦਾ ਦਿੱਤਾ…

5,000 ਰੁਪਏ ਰਿਸ਼ਵਤ ਲੈਂਦਾ ਥਾਣੇ ਦਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਸੀ.ਆਈ.ਏ. ਸਟਾਫ਼ ਵਿੱਚ ਮੁੱਖ ਮੁਨਸ਼ੀ ਵਜੋਂ ਤਾਇਨਾਤ ਹੌਲਦਾਰ ਸਤਨਾਮ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ…

ਦੁੱਧ ਨਾਲ ਕਿਹੜੀਆਂ ਦਵਾਈਆਂ ਨਹੀਂ ਲੈਣੀਆਂ ਚਾਹੀਦੀਆਂ?

ਕੁਝ ਦਵਾਈਆਂ ਦੁੱਧ ਦੇ ਨਾਲ ਨਹੀਂ ਲੈਣੀਆਂ ਚਾਹੀਦੀਆਂ ਕਿਉਂਕਿ ਤੁਹਾਡਾ ਸਰੀਰ ਉਨ੍ਹਾਂ ਨੂੰ ਸਹੀ ਤਰ੍ਹਾਂ ਜਜ਼ਬ ਨਹੀਂ ਕਰ ਪਾਉਂਦਾ। ਭਾਵ, ਦੁੱਧ ਵਿੱਚ ਕੈਲਸ਼ੀਅਮ ਦੀ ਵੱਡੀ ਮਾਤਰਾ ਦਵਾਈ ਦੇ ਪ੍ਰਭਾਵ ਨੂੰ…

*ਮੁੱਖ ਮੰਤਰੀ ਦਾ ਸੁਪਨਾ, ਹਰ ਖੇਤ ਤੱਕ ਪਾਣੀ ਪਹੁੰਚਾਉਣਾ: ਬਰਿੰਦਰ ਕੁਮਾਰ ਗੋਇਲ*

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਸੂਬੇ ਦੇ ਹਰ ਖੇਤ ਤੱਕ ਪਾਣੀ ਦੀ ਪਹੁੰਚ ਨੂੰ ਯਕੀਨੀ ਬਣਾਉਣਾ ਹੈ ਅਤੇ ਇਸ ਸਬੰਧ ਵਿੱਚ ਜਲ ਸਰੋਤ ਵਿਭਾਗ ਦੀ ਭੂਮਿਕਾ ਬਹੁਤ ਮਹੱਤਵ…

Trending Now