ਪੰਜਾਬ ਵਿੱਚ ਲਗਾਏ ਜਾਣਗੇ 20 ਹਜ਼ਾਰ ਖੇਤੀ ਸੋਲਰ ਪੰਪ; ਪੰਜ ਹਜ਼ਾਰ ਪੰਪ ਅਨੁਸੂਚਿਤ ਜਾਤੀ ਦੇ ਕਿਸਾਨਾਂ ਤੇ ਪੰਚਾਇਤਾਂ ਲਈ ਰਾਖਵੇਂ ਕੀਤੇ: ਅਮਨ ਅਰੋੜਾ

ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਐਲਾਨ ਕੀਤਾ ਹੈ ਕਿ ਸੂਬਾ ਸਰਕਾਰ ਨੇ ਖੇਤੀਬਾੜੀ ਵਾਸਤੇ ਅਨੁਸੂਚਿਤ ਜਾਤੀ (ਐਸ.ਸੀ.) ਦੇ ਕਿਸਾਨਾਂ ਅਤੇ ਗ੍ਰਾਮ ਪੰਚਾਇਤਾਂ…

ਮਲੋਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 10 ਸਤੰਬਰ ਨੂੰ  ਮਹਿਲਾਵਾਂ ਲਈ ਲਗਾਇਆ ਜਾਵੇਗਾ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ 10 ਸਤੰਬਰ ਦਿਨ ਮੰਗਲਵਾਰ ਨੂੰ ਮਲੋਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਮਹਿਲਾਵਾਂ ਲਈ ਵਿਸ਼ੇਸ਼ ਮੈਗਾ ਰੋਜ਼ਗਾਰ/ਨੌਕਰੀ ਕੈਂਪ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਤਰ੍ਹਾਂ ਦੇ ਹੋਰ…

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਪੰਜਾਬ ਲਈ ਨਵੀਂ ਖੇਤੀਬਾੜੀ ਨੀਤੀ ਤਿਆਰ ਕਰਨ ਨੂੰ ਮਨਜ਼ੂਰੀ

ਕਿਸਾਨਾਂ ਦੀ ਭਲਾਈ ਯਕੀਨੀ ਬਣਾਉਣ ਅਤੇ ਅਨਾਜ ਉਤਪਾਦਨ ਵਿੱਚ ਵਧਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਵੀਰਵਾਰ ਨੂੰ ਸੂਬੇ ਲਈ ਨਵੀਂ ਖੇਤੀਬਾੜੀ ਨੀਤੀ…

ਮੁੱਖ ਮੰਤਰੀ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਭਰਨ ਦਾ ਐਲਾਨ

ਪੰਜਾਬ ਵਿੱਚ ਪੰਜਾਬੀ ਭਾਸ਼ਾ ਨੂੰ ਹੋਰ ਪ੍ਰਫੁੱਲਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਜਿਸਟਰੀ ਲਈ ਐਨ.ਓ.ਸੀ ਦੀ ਸ਼ਰਤ ਖਤਮ ਕਰਨਾ ਇਕ ਮਿਸਾਲੀ ਕਦਮ: ਜਿੰਪਾ

ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਰਜਿਸਟਰੀ ਲਈ ਐਨ.ਓ.ਸੀ ਦੀ ਸ਼ਰਤ ਖਤਮ ਕਰਨ ਨੂੰ ਇਕ…

ਪੰਜਾਬ ਨੂੰ ਏ.ਆਈ.ਐਫ. ਸਕੀਮ ਤਹਿਤ ਭਾਰਤ ’ਚ “ਬਿਹਤਰੀਨ ਪ੍ਰਦਰਸ਼ਨ ਕਰਨ ਵਾਲਾ ਰਾਜ ਐਵਾਰਡ” ਮਿਲਿਆ

ਪੰਜਾਬ ਨੂੰ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐਫ) ਸਕੀਮ ਤਹਿਤ ਸਾਲ 2023-24 ਵਿੱਚ “ਬਿਹਤਰੀਨ ਪ੍ਰਦਰਸ਼ਨ ਕਰਨ ਵਾਲਾ ਰਾਜ” ਐਵਾਰਡ ਦਿੱਤਾ ਗਿਆ ਹੈ। ਪੰਜਾਬ ਨੂੂੰ ਇਹ ਐਵਾਰਡ ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ…

ਕੇਂਦਰੀ ਪੂਲ ਵਿੱਚ ਅਤਿਵਾਦ ਪੀੜਤ ਵਿਦਿਆਰਥੀਆਂ ਲਈ  ਐਮ.ਬੀ.ਬੀ.ਐਸ. ਦੀਆਂ ਚਾਰ ਸੀਟਾਂ ਰਾਖਵੀਆਂ

ਕੇਂਦਰੀ ਗ੍ਰਹਿ ਮੰਤਰਾਲੇ ਨੇ ਅਕਾਦਮਿਕ ਸਾਲ 2024-25 ਲਈ ਕੇਂਦਰੀ ਪੂਲ ਵਿੱਚ ਚਾਰ ਐੱਮ.ਬੀ.ਬੀ.ਐੱਸ. ਸੀਟਾਂ ਉਨ੍ਹਾਂ ਉਮੀਦਵਾਰਾਂ ਦੀ ਨਾਮਜ਼ਦਗੀ ਲਈ ਨਿਰਧਾਰਿਤ ਕੀਤੀਆਂ ਹਨ, ਜੋ ਅਤਿਵਾਦ ਕਾਰਨ ਫ਼ੌਤ/ਦਿਵਿਆਂਗ ਹੋ ਚੁੱਕੇ ਨਾਗਰਿਕਾਂ ਦੇ…

ਪੰਜਾਬ ਵਿਧਾਨ ਸਭਾ ਵੱਲੋਂ ਚਾਰ ਅਹਿਮ ਬਿੱਲ ਪਾਸ

ਪੰਜਾਬ ਵਿਧਾਨ ਸਭਾ ਨੇ ਅੱਜ 4 ਮਹੱਤਵਪੂਰਨ ਬਿੱਲ ਜਿਨ੍ਹਾਂ ਵਿੱਚ ਪੰਜਾਬ ਗੁੱਡਜ਼ ਐਂਡ ਸਰਵਿਸਜ਼ ਟੈਕਸ (ਸੋਧਨਾ) ਬਿੱਲ, 2024, ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਬਿੱਲ, 2024, ਪੰਜਾਬ ਪੰਚਾਇਤੀ ਰਾਜ (ਸੋਧਨਾ) ਬਿੱਲ,…

ਮੁੱਖ ਮੰਤਰੀ ਵੱਲੋਂ ਨਾਇਕ ਕੁਲਦੀਪ ਸਿੰਘ ਦੀ ਸ਼ਹਾਦਤ ’ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਾਇਕ ਕੁਲਦੀਪ ਸਿੰਘ ਦੀ ਸ਼ਹਾਦਤ ਉਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਜੋ ਜੰਮੂ ਕਸ਼ਮੀਰ ਵਿੱਚ ਆਪਣੀ ਡਿਊਟੀ ਦੌਰਾਨ ਜਾਨ ਨਿਛਾਵਰ ਕਰ…