ਬਹੁਮੰਤਵੀ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਮੱਛੀ ਪਾਲਣ ਦੇ ਖੇਤਰ ਨੂੰ ਹੁਲਾਰਾ ਦੇਣ ‘ਤੇ ਧਿਆਨ ਕੇਂਦਰ ਕਰੇਗਾ ਪੰਜਾਬ: ਆਲੋਕ ਸ਼ੇਖਰ

ਪੰਜਾਬ ਵੱਲੋਂ ਖੇਤੀ ਵਿਭਿੰਨਤਾ ਅਤੇ ਪੇਂਡੂ ਵਿਕਾਸ ਰਾਹੀਂ ਖੇਤੀਬਾੜੀ ਵਿਕਾਸ ਲਈ ਅਪਣਾਈਆਂ ਜਾ ਰਹੀਆਂ ਨਵੀਨਤਾਕਾਰੀ ਰਣਨੀਤੀਆਂ ਦੇ ਮੱਦੇਨਜ਼ਰ, ਪੰਜਾਬ ਦੇ ਵਧੀਕ ਮੁੱਖ ਸਕੱਤਰ, ਸਹਿਕਾਰਤਾ, ਸ੍ਰੀ ਅਲੋਕ ਸ਼ੇਖਰ ਨੇ ਕਿਹਾ ਕਿ…

ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਸਾਲ 2024 ਦੌਰਾਨ ਸੈਰ-ਸਪਾਟੇ ਦੀ ਉੱਨਤੀ ਅਤੇ ਸੱਭਿਆਚਾਰਕ ਖੇਤਰ ਦੀ ਪ੍ਰਫੁੱਲਤਾ ਲਈ ਕੀਤੇ ਅਹਿਮ ਕਾਰਜ: ਸੌਂਦ

ਪੰਜਾਬ ਵਿੱਚ ਸੈਰ-ਸਪਾਟੇ ਦੀ ਉੱਨਤੀ ਅਤੇ ਸੱਭਿਆਚਾਰਕ ਖੇਤਰ ਦੀ ਪ੍ਰਫੁੱਲਤਾ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਲ 2024 ਦੌਰਾਨ ਬਹੁਤ ਸਾਰੀਆਂ ਪਹਿਲਕਦਮੀਆਂ ਅਮਲ ਵਿੱਚ…

ਪੰਚਾਇਤੀ ਚੋਣਾਂ ‘ਚ ਕਾਗਜ਼ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਰਿਸ਼ਵਤ ਲੈਣ ਵਾਲੇ ਤਿੰਨ ਵਿਅਕਤੀਆਂ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਪੰਜਾਬ ਵਿਜੀਲੈਂਸ ਬਿਊਰੋ ਨੇ ਪੰਚਾਇਤੀ ਚੋਣ ਲਈ ਸਰਪੰਚ ਅਤੇ ਪੰਚਾਇਤ ਮੈਂਬਰਾਂ ਦੇ ਨਾਮਜਦਗੀ ਫਾਰਮ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਦੀ ਰਿਸ਼ਵਤ ਲੈਣ ਅਤੇ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਨ…

ਬਜੁਰਗਾਂ ਦੀ ਸਿਹਤ ਸੰਭਾਲ ਪੰਜਾਬ ਸਰਕਾਰ ਦਾ ਮੁੱਖ ਟੀਚਾ: ਡਾ. ਬਲਜੀਤ ਕੌਰ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਭਾਗ ਸੂਬੇ ਦੇ ਬਜ਼ੁਰਗਾਂ ਦੇ ਜੀਵਨ…

ਆਲ ਇੰਡੀਆ ਸਰਵਿਸਜ਼ ਕਬੱਡੀ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 26 ਦਸੰਬਰ ਨੂੰ

ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਕਬੱਡੀ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 3 ਤੋਂ 8 ਜਨਵਰੀ, 2025 ਤੱਕ ਨਵੀਂ ਦਿੱਲੀ ਵਿਖੇ ਕਰਵਾਏ ਜਾਣਗੇ। ਪੰਜਾਬ ਦੀ ਪੁਰਸ਼ ਤੇ…

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਕਾਰਜਕਾਰੀ ਇੰਜਨੀਅਰ ਰੋਹਿਤ ਜਿੰਦਲ ਨੂੰ ਪੀਸੀਐਸ ਅਫਸਰ ਵਜੋਂ ਚੁਣੇ ਜਾਣ ‘ਤੇ ਵਧਾਈ

ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਾਰਜਕਾਰੀ ਇੰਜੀਨੀਅਰ (ਪੀ.ਡਬਲਿਊ.ਡੀ) ਰੋਹਿਤ ਜਿੰਦਲ ਨੂੰ ਪੰਜਾਬ ਸਿਵਲ ਸਰਵਿਸਿਜ਼ (ਪੀ.ਸੀ.ਐਸ.) ਅਧਿਕਾਰੀ ਚੁਣੇ ਜਾਣ ‘ਤੇ ਵਧਾਈ ਦਿੱਤੀ ਹੈ। ਲੋਕ ਨਿਰਮਾਣ…

 ਪੰਜਾਬ ਸਿਵਲ ਸਕੱਤਰੇਤ ਦੇ ਪਾਸ ਲਈ ਹੁਣ ਲਾਈਨਾਂ ਵਿੱਚ ਲੱਗਣ ਦੀ ਲੋੜ ਨਹੀਂ; ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਈ-ਪਾਸ ਸਹੂਲਤ ਸ਼ੁਰੂ

ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਨਾਗਰਿਕਾਂ ਦੀ ਸਹੂਲਤ ਲਈ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਚੰਡੀਗੜ੍ਹ ਵਿੱਚ ਸਥਿਤ ਪੰਜਾਬ ਸਿਵਲ ਸਕੱਤਰੇਤ-1 ਅਤੇ…