ਤਾਜ਼ਾ ਖ਼ਬਰਾਂ

ਮੋਦੀ ਸਰਕਾਰ ਨੇ ਲੋਕਾਂ ‘ਤੇ ਈ-20 ਪੈਟਰੋਲ ਥੋਪਣ ਲਈ ਆਟੋ ਕੰਪਨੀਆਂ ਤੋਂ ਝੂਠ ਬੁਲਵਾਇਆ- ਕੇਜਰੀਵਾਲ ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ ਸ਼ਹੀਦ ਜਸਵੰਤ ਸਿੰਘ ਖਾਲੜਾ ‘ਤੇ ਬਣੀ ਫਿਲਮ ‘ਸਤਲੁਜ’ ਨੂੰ ਓਟੀਟੀ ਤੋਂ ਹਟਾਉਣਾ ਪ੍ਰਗਟਾਵੇ ਦੀ ਆਜ਼ਾਦੀ ‘ਤੇ ਕਰੂਰ ਹਮਲਾ, ਇਸ ਦੇ ਪਿੱਛੇ ਕਾਂਗਰਸ-ਭਾਜਪਾ ਦਾ ਨਾਪਾਕ ਗਠਜੋੜ: ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦਾ ਕਾਲਾ ਅਧਿਆਏ, ਭਾਜਪਾ ਸੱਚ ਨੂੰ ਦਬਾਉਣ ਵਿੱਚ ਕਰ ਰਹੀ ਮਦਦ, ਅਕਾਲੀ ਦਲ ਇਸ ਦਾ ਸਿਆਸੀਕਰਨ ਕਰ ਰਿਹਾ ਹੈ, ਤਿੰਨਾਂ ਨੇ ਜਸਵੰਤ ਸਿੰਘ ਖਾਲੜਾ ਅਤੇ ਪੰਜਾਬ ਨਾਲ ਧ੍ਰੋਹ ਕਮਾਇਆ: ਬਲਤੇਜ ਪੰਨੂ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਨੇ ਸੀਐਮ ਭਗਵੰਤ ਸਿੰਘ ਮਾਨ ਨੂੰ ਘੇਰਨ ਲਈ ‘ਟੀਮ ਏ, ਬੀ, ਸੀ’ ਬਣਾ ਲਈ ਹੈ ਕਿਉਂਕਿ ਉਨ੍ਹਾਂ ਕੋਲ ਆਪ ਸਰਕਾਰ ਦੇ ਕੰਮਾਂ ਦਾ ਕੋਈ ਜਵਾਬ ਨਹੀਂ ਹੈ: ਬਲਤੇਜ ਪੰਨੂ

ਅਰਵਿੰਦ ਕੇਜਰੀਵਾਲ ਦੀ ਰਿਹਾਈ ਨੇ ਭਾਜਪਾ ਦੇ ਝੂਠ ਦਾ ਪਰਦਾਫਾਸ਼ ਕੀਤਾ: ਹਰਜੋਤ ਸਿੰਘ ਬੈਂਸ

ਆਮ ਆਦਮੀ ਪਾਰਟੀ ਦੇ ਸਪਰੀਮੋ ਅਰਵਿੰਦ ਕੇਜਰੀਵਾਲ ਦੀ ਰਿਹਾਈ ਉੱਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਭਾਜਪਾ ਵੱਲੋਂ ਫੈਲਾਏ ਜਾ ਰਹੇ…

ਚੰਡੀਗੜ੍ਹ ਗ੍ਰੇਨੇਡ ਹਮਲਾ: ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪਰੇਸ਼ਨ ‘ਚ ਮੁੱਖ ਦੋਸ਼ੀ ਗ੍ਰਿਫਤਾਰ; ਗਲਾਕ ਪਿਸਤੌਲ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖਿੱਤੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਕੇਂਦਰੀ ਏਜੰਸੀਆਂ ਨਾਲ…

ਖੇਤੀਬਾੜੀ ਵਿਭਾਗ ਨੇ ਪਰਾਲੀ ਪ੍ਰਬੰਧਨ ਮਸ਼ੀਨਾਂ ਸਬਸਿਡੀ ‘ਤੇ ਦੇਣ ਲਈ ਪੋਰਟਲ ਮੁੜ ਖੋਲ੍ਹਿਆ

ਝੋਨੇ ਦੀ ਪਰਾਲੀ ਦੇ ਕੁਸ਼ਲ ਪ੍ਰਬੰਧਨ ਲਈ ਸੂਬੇ ਦੇ ਕਿਸਾਨਾਂ ਨੂੰ ਨਵੀਨਤਮ ਤਕਨਾਲੋਜੀ ‘ਤੇ ਆਧਾਰਤ ਮਸ਼ੀਨਰੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨਾਂ…

ਕੇਜਰੀਵਾਲ ਦੀ ਜ਼ਮਾਨਤ, ਲੋਕਤੰਤਰ ਦੀ ਜਿੱਤ: ਜੌੜਾਮਾਜਰਾ

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ…

ਪੰਜਾਬ ਪੁਲਿਸ ਦੀ ਏ.ਐਨ.ਟੀ.ਐਫ. ਨੇ ਨਸ਼ਾ ਤਸਕਰੀ ਮਾਮਲੇ ਵਿੱਚ ਡਰੱਗ ਇੰਸਪੈਕਟਰ ਸ਼ੀਸ਼ਾਨ ਮਿੱਤਲ ਨੂੰ ਕੀਤਾ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਡਰੱਗ ਇੰਸਪੈਕਟਰ ਸ਼ੀਸ਼ਾਨ ਮਿੱਤਲ ਨੂੰ ਗੈਰ-ਕਾਨੂੰਨੀ ਦਵਾਈਆਂ, ਮੈਡੀਕਲ…

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੀਤਾਰਾਮ ਯੇਚੁਰੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਭਾਰਤੀ ਰਾਜਨੇਤਾ ਸ੍ਰੀ ਸੀਤਾਰਾਮ ਯੇਚੁਰੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ…

ਐਮ.ਐਲ.ਏ ਸੇਖੋਂ ਨੇ ਕੀਤੀ ਖੂਨਦਾਨ ਕੈਂਪ ਵਿੱਚ ਸ਼ਿਰਕਤ

ਫ਼ਰੀਦਕੋਟ 12 ਸਤੰਬਰ, 2024 ਬਾਬਾ ਫ਼ਰੀਦ ਆਗਮਨ ਪੁਰਬ-2024 ਨੂੰ ਸਮਰਪਿਤ, ਬਾਬਾ ਫ਼ਰੀਦ ਬਲੱਡ ਸੇਵਾ ਸੁਸਾਇਟੀ ਵਲੋਂ ਖੂਨ ਦਾਨ ਕੈਂਪ ਦਾ ਆਯਜੋਨ ਟਿੱਲਾ ਬਾਬਾ ਫ਼ਰੀਦ ਵਿਖੇ ਕੀਤਾ ਗਿਆ ਜਿਸ ਵਿੱਚ ਹਲਕਾ…