ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੀ ਵਾਪਸੀ ਦਰਮਿਆਨ ‘ਮੁੱਖ ਮੰਤਰੀ ਸਿਹਤ ਯੋਜਨਾ’ ਪੰਜਾਬ ਦੇ ਮਰੀਜ਼ਾਂ ਨੂੰ ਕੈਸ਼ਲੈੱਸ ਇਲਾਜ ਤੱਕ ਪਹੁੰਚ ਵਿੱਚ ਮਦਦਗਾਰ
ਚੰਡੀਗੜ੍ਹ; 19 ਅਗਸਤ 2026: ਮਾਨਸੂਨ ਦੌਰਾਨ ਮੱਛਰਾਂ ਦੇ ਪ੍ਰਜਨਨ ਲਈ ਅਨੁਕੂਲ ਹਾਲਾਤ ਬਣਨ ਦੇ ਨਾਲ ਹੀ ਪੰਜਾਬ ਡੇਂਗੂ, ਮਲੇਰੀਆ ਅਤੇ ਹੋਰ ਵੈਕਟਰ-ਜਨਿਤ ਬਿਮਾਰੀਆਂ ਦੀ ਨਿਗਰਾਨੀ, ਰੋਕਥਾਮ ਅਤੇ ਇਲਾਜ ਨੂੰ ਹੋਰ…
