ਤਾਜ਼ਾ ਖ਼ਬਰਾਂ

ਪੰਜਾਬ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦਾ ਤੋਹਫ਼ਾ; ਭਗਵੰਤ ਮਾਨ ਸਰਕਾਰ ਨੇ ਮਹਿੰਗਾਈ ਭੱਤਾ ਵਧਾ ਕੇ 50 ਫ਼ੀਸਦ ਕੀਤਾ ਯੂਪੀਆਈ ‘ਤੇ ਵਾਧੂ ਚਾਰਜਾਂ ਖਿਲਾਫ਼ ਜਲੰਧਰ ਅਤੇ ਪਠਾਨਕੋਟ ‘ਚ ਆਪ ਦਾ ਪ੍ਰਦਰਸ਼ਨ, ਆਪ ਕਰਮਚਾਰੀਆਂ ਨੇ ਮੋਦੀ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ, ਫੂਕਿਆ ਪੁਤਲਾ ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ ਭਗਵੰਤ ਮਾਨ ਸਰਕਾਰ ਵੱਲੋਂ ਸਟੇਟ ਮੈਂਟਲ ਹੈਲਥ ਅਥਾਰਟੀ ਵਿੱਚ 11 ਗ਼ੈਰ-ਸਰਕਾਰੀ ਮੈਂਬਰ ਨਾਮਜ਼ਦ, ਮਾਨਸਿਕ ਸਿਹਤ ਸੇਵਾਵਾਂ ਨੂੰ ਮਿਲੇਗੀ ਹੋਰ ਮਜ਼ਬੂਤੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ‘ਐਸ.ਆਈ.ਆਰ.’ ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼

ਚੰਡੀਗੜ੍ਹ, 2 ਜੁਲਾਈ : ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਪ੍ਰਕਿਰਿਆ ਨੂੰ ਹੋਰ ਸੁਖਾਲਾ ਬਣਾਉਣ ਅਤੇ ਨਾਗਰਿਕਾਂ ਲਈ ਬਿਨਾਂ ਕਿਸੇ ਵਿੱਤੀ ਬੋਝ ਦੇ ਲੋੜੀਂਦੇ ਦਸਤਾਵੇਜ਼ ਪ੍ਰਾਪਤ ਕਰਨ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

ਚੰਡੀਗੜ੍ਹ, 2 ਜੁਲਾਈ: ਜ਼ਮੀਨ ਮਾਲਕਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਅਤੇ ਜ਼ਮੀਨ ਐਕਵਾਇਰ ਕਰਨ ਦੌਰਾਨ ਕਿਸਾਨਾਂ ਨੂੰ ਵੱਧ ਲਾਭ ਦੇਣ ਦੇ ਉਦੇਸ਼ ਨਾਲ ਵੱਡਾ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ…

ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ ‘ਤੇ ਸੁਰਜੀਤ ਕਰਨ ਦੀ ਪ੍ਰਵਾਨਗੀ

ਵਿੱਤ ਮੰਤਰੀ ਵੱਲੋਂ ਸੂਬੇ ਦੇ ਸਿਹਤ ਸੰਭਾਲ ਢਾਂਚੇ ਨੂੰ ਮਜ਼ਬੂਤ ਕਰਨ ਲਈ ਮਲਟੀਪਰਪਜ਼ ਹੈਲਥ ਵਰਕਰ (ਮਹਿਲਾ) ਦੀਆਂ 619 ਖਾਲੀ ਅਸਾਮੀਆਂ ਭਰਨ ਦਾ ਐਲਾਨ ਨਿਯੁਕਤੀਆਂ ਵਿੱਚ ਤੇਜ਼ੀ ਲਿਆਉਣ ਅਤੇ ਦੇਰੀ ਨੂੰ…

‘ਚਿੱਟੇ’ ਖ਼ਿਲਾਫ਼ ਚਾਕ: ਪੰਜਾਬ ਦੇ ਸਕੂਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਅਗਲਾ ਮੋਰਚਾ ਬਣੇ

ਕਿਸ਼ੋਰਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਪੰਜਾਬ ਨੇ ਸਕੂਲਾਂ ਰਾਹੀਂ ਵਿਆਪਕ ਐਂਟੀ-ਡਰੱਗ ਸਟਰੈਟਿਜੀ ਸ਼ੁਰੂ ਕੀਤੀ ਬੱਚਿਆਂ ਦੀ ਸਰਗਰਮ ਭਾਗੀਦਾਰੀ ਨਾਲ ਭਰੋਸਾ ਹੈ ਕਿ ਪੰਜਾਬ ਦੇ ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣਗੇ:…

ਮੁਕੇਰੀਆਂ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ‘ਆਪ’ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 1 ਜੁਲਾਈ ਆਮ ਆਦਮੀ ਪਾਰਟੀ (ਆਪ) ਦਾ ਪਰਿਵਾਰ ਲਗਾਤਾਰ ਵਧਦਾ ਜਾ ਰਿਹਾ ਹੈ। ਬੁੱਧਵਾਰ ਨੂੰ ਮੁਕੇਰੀਆਂ ਦੇ ਕਈ ਸੀਨੀਅਰ ਕਾਂਗਰਸੀ ਆਗੂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ…

ਪਾਤੜਾਂ ਵਿੱਚ ਸ਼ਿਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਵਨਿੰਦਰ ਕੌਰ ਲੂੰਬਾ ਅਤੇ ਕਰਨ ਸਿੰਘ ਡੀਟੀਓ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 1 ਜੁਲਾਈ ਪਾਤੜਾਂ ਵਿੱਚ ਸ਼ਿਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਇੱਕ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਸਾਬਕਾ ਵਿਧਾਇਕ ਵਨਿੰਦਰ ਕੌਰ ਲੂੰਬਾ ਅਤੇ ਕਰਨ ਸਿੰਘ ਡੀਟੀਓ ਮੁੱਖ ਮੰਤਰੀ ਭਗਵੰਤ ਮਾਨ…