ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਪੰਜਾਬ ਵਿੱਚ ਬਚ ਰਹੀਆਂ ਹਨ ਅਣਗਿਣਤ ਜਾਨਾਂ, ਸਿਰਫ਼ 5 ਮਹੀਨਿਆਂ ਵਿੱਚ 6,000 ਤੋਂ ਵੱਧ ਕਾਰਡਿਅਕ ਪ੍ਰਕਿਰਿਆਵਾਂ ਕੀਤੀਆਂ
ਸਮੇਂ ਸਿਰ ਇਲਾਜ ਲਈ ਪੈਸਿਆਂ ਦਾ ਪ੍ਰਬੰਧ ਨਾ ਹੋਣ ਕਰਕੇ ਕੋਈ ਵੀ ਪਰਿਵਾਰ ਹੁਣ ਆਪਣੇ ਪਰਿਵਾਰਕ ਮੈਂਬਰ ਨੂੰ ਨਹੀਂ ਗੁਆਏਗਾ— ਡਾ. ਬਲਬੀਰ ਸਿੰਘ ਮੁੱਖ ਮੰਤਰੀ ਸਿਹਤ ਯੋਜਨਾ ਸਦਕਾ ਬਿਨਾਂ ਕਿਸੇ…
