ਮਾਨ ਸਰਕਾਰ ਦਾ ਸਿੱਖਿਆ ਦ੍ਰਿਸ਼ਟੀਕੋਣ : 25 ਸਕੂਲਾਂ ਵਿੱਚ AI-ਅਧਾਰਤ ਕਰੀਅਰ ਮਾਰਗਦਰਸ਼ਨ ਪਾਇਲਟ ਪ੍ਰੋਜੈਕਟ ਕੀਤਾ ਸ਼ੁਰੂ

ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਾਰੇ ਵਿਦਿਆਰਥੀਆਂ ਨੂੰ ਕਰੀਅਰ ਸੇਧ ਸਬੰਧੀ ਬਰਾਬਰ ਮੌਕੇ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ…

ਮੁੱਖ ਮੰਤਰੀ ਮਾਨ ਕੇਂਦਰ ਦੀ  VB-G RAM G ਸਕੀਮ ‘ਤੇ ਭੜਕੇ, ਮਨਰੇਗਾ ਵਿੱਚ ਬਦਲਾਅ ਨੂੰ ਦੱਸਿਆ ਗਰੀਬ ਵਿਰੋਧੀ ਸਾਜ਼ਿਸ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਕੇਂਦਰ ਸਰਕਾਰ ਵੱਲੋਂ ਮਨਰੇਗਾ ਦੀ ਥਾਂ ਵੀਬੀ-ਜੀ ਰੈਮ ਜੀ (ਵਿਕਾਸ ਭਾਰਤ ਗਾਰੰਟੀ ਫਾਰ ਇੰਪਲਾਇਮੈਂਟ ਐਂਡ ਲਾਈਵਲੀਹੁੱਡ ਮਿਸ਼ਨ ਰੂਰਲ) ਸਕੀਮ ਲਿਆਉਣ ਦੇ…

ਭਗਵੰਤ ਮਾਨ ਨੇ ਕਾਗਜ਼ੀ ਵਾਅਦਿਆਂ ਨੂੰ ਬਦਲਿਆ ਹਕੀਕਤ ਵਿੱਚ : ਸਮਾਜਿਕ ਸੁਰੱਖਿਆ ਸਕੀਮਾਂ ਤਹਿਤ 6175 ਕਰੋੜ ਰੁਪਏ ਦੇ ਬਜਟ ਵਿੱਚੋਂ 4683.94 ਕਰੋੜ ਰੁਪਏ ਕੀਤੇ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲੋਕ-ਪੱਖੀ ਨੀਤੀਆਂ ਨੂੰ ਲਗਾਤਾਰ ਲਾਗੂ ਕਰ ਰਹੀ ਹੈ। ਸਾਲ 2025 (ਵਿੱਤੀ ਸਾਲ 2025-26)…

ਪੰਜਾਬ ਦੇ ਸਭ ਤੋਂ ਵੱਡੀ ਮੈਗਾ PTM  ਵਿੱਚ 23 ਲੱਖ ਤੋਂ ਵੱਧ ਮਾਪਿਆਂ ਦੀ ਭਾਗੀਦਾਰੀ ਵੇਖੀ ਗਈ, ਜਿਸ ਨੇ ਇੱਕ ਨਵਾਂ ਮਾਪਦੰਡ ਕੀਤਾ ਸਥਾਪਤ । ਮਾਨ ਸਰਕਾਰ ਦੇ ਵਿਧਾਇਕਾਂ ਨੇ 7,500 ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਦਾ ਕੀਤਾ ਨਿਰੀਖਣ ।

ਚੰਡੀਗੜ੍ਹ, 21 ਦਸੰਬਰ 2025 ਬੱਚਿਆਂ ਦੇ ਸੰਪੂਰਨ ਵਿਕਾਸ ਲਈ ਮਾਪਿਆਂ ਅਤੇ ਅਧਿਆਪਕਾਂ ਦਰਮਿਆਨ ਸੰਬੰਧਾਂ ਨੂੰ ਹੋਰ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਈ ਗਈ ਚੌਥੀ ਮੈਗਾ…

ਪਾਰਦਰਸ਼ੀ ਗ੍ਰਾਮ ਪੰਚਾਇਤ ਚੋਣਾਂ ਵਿੱਚ ‘ਆਪ’ ਸਰਕਾਰ ਦੀ ਜਿੱਤ, 261 ਸੀਟਾਂ ‘ਤੇ ਜਿੱਤ- ਇਹ ਸਾਬਤ ਕਰਦੀ ਹੈ ਕਿ ਜਨਤਾ ਉਨ੍ਹਾਂ ਨੂੰ ਚੁਣਦੀ ਹੈ ਜੋ ਕੰਮ ਕਰਦੇ ਹਨ!

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਹਾਲ ਹੀ ਵਿੱਚ ਹੋਈਆਂ ਗ੍ਰਾਮ ਪੰਚਾਇਤ ਚੋਣਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੀ ਪ੍ਰਸਿੱਧੀ ਦਾ ਪ੍ਰਦਰਸ਼ਨ ਕੀਤਾ ਹੈ। ਸੂਬੇ ਭਰ ਦੇ 580 ਪਿੰਡਾਂ ਵਿੱਚ…

ਮਾਨ ਸਰਕਾਰ ਨੇ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਵੱਲ ਚੁੱਕਿਆ ਵੱਡਾ ਕਦਮ , 1,568 ANM ਅਤੇ ਸਟਾਫ ਨਰਸ ਦੀਆਂ ਅਸਾਮੀਆਂ ਦੀ ਭਰਤੀ ਨੂੰ ਦਿੱਤੀ ਮਨਜ਼ੂਰੀ

ਸੂਬੇ ਦੇ ਸਿਹਤ ਸੰਭਾਲ ਢਾਂਚੇ ਨੂੰ ਮਜ਼ਬੂਤ ਅਤੇ ਬਿਹਤਰ ਬਣਾਉਣ ਦੇ ਉਦੇਸ਼ ਤਹਿਤ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਵਿੱਤ ਵਿਭਾਗ…

ਮੁੱਖ ਮੰਤਰੀ ਮਾਨ ਦੀ ਵਿਦੇਸ਼ ਯਾਤਰਾ ਦੇ ਨਿਕਲੇ ਪ੍ਰਭਾਵਸ਼ਾਲੀ ਨਤੀਜੇ – 9 ਮੋਹਰੀ ਕੰਪਨੀਆਂ ਨੇ ਏਸ਼ੀਆ ਦਾ ਨਵਾਂ IIT ਹੱਬ ਬਣਨ ਲਈ ਪੰਜਾਬ ਅਤੇ ਮੋਹਾਲੀ ਨੂੰ ਚੁਣਿਆ *

ਚੰਡੀਗੜ੍ਹ, 20 ਦਸੰਬਰ, 2025 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਜਾਪਾਨ ਅਤੇ ਕੋਰੀਆ ਫੇਰੀ ਨੇ ਸੂਬੇ ਦੇ ਉਦਯੋਗਿਕ ਦ੍ਰਿਸ਼ ਨੂੰ ਬਦਲਣ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਇਸ ਇਤਿਹਾਸਕ…