ਆਪ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਵਿਰੁੱਧ ਫਰਜ਼ੀ ਵੀਡੀਓ ਮੁਹਿੰਮ ਪਿੱਛੇ ਮੌਜੂਦ ਲੋਕਾਂ ਦੀ ਜਾਂਚ ਕਰਨ ਦੀ ਕੀਤੀ ਅਪੀਲ
ਜਥੇਦਾਰ ਸਾਹਿਬ ਹੁਣ ਸੁਖਬੀਰ ਬਾਦਲ ਨੂੰ ਤਲਬ ਕਰਨ ਅਤੇ ਉਨ੍ਹਾਂ ਨੂੰ ਪੁੱਛਣ ਕਿ ਉਹ ਵੀਡੀਓ ਬਾਰੇ ਦਾਅਵੇ ਕਿਉਂ ਕਰ ਰਹੇ ਸਨ: ਬਲਤੇਜ ਪੰਨੂ 1,100 ਤੋਂ ਵੱਧ ਫਰੇਮਾਂ ਦੀ ਫੋਰੈਂਸਿਕ ਜਾਂਚ…
